ਪੁਲਿਸ ਵੱਲੋਂ ਏਟੀਐਮ ’ਚੋਂ ਲੱਖਾਂ ਦੀ ਚੋਰੀ ਕਰਨ ਵਾਲੇ 2 ਕਾਬੂ
ਪੰਜਾਬ ਐਂਡ ਸਿੰਧ ਬੈਂਕ ਅਤੇ ਯੂਨੀਅਨ ਬੈਂਕ ਆਫ ਇੰਡੀਆ ਨੂੰ ਬਣਾਇਆ ਆਪਣਾ ਨਿਸ਼ਾਨਾ ਅੰਮਿ੍ਰਤਸਰ – ਅੰਮਿ੍ਰਤਸਰ ਦੇ ਵੱਖ ਵੱਖ ਬੈਂਕਾਂ ਦੇ ਏਟੀਐੱਮ ਵਿੱਚੋਂ ਲੱਖਾਂ ਰੁਪਏ ਦੀ ਨਗਦ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤੇ ਜਾਣ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਅੰਮਿ੍ਰਤਸਰ ਐੱਸ.ਐੱਸ. ਸ੍ਰੀਵਾਸਤਵ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ 10 ਅਗਸਤ ਨੂੰ ਪੰਜਾਬ […]




