May 2, 2026

ਪੰਜਾਬ ’ਚ ਹੜਾਂ ਨੂੰ ਰੋਕਣ ਲਈ ਪੱਕੇ ਪ੍ਰਬੰਧ ਹਿੱਤ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਤੱਕ ਪਹੁੰਚ

ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰਾ ਸਿੰਘ ਸ਼ੇਖਾਵਤ ਨਾਲ ਦਿੱਲੀ ਵਿਖੇ ਮੁਲਾਕਾਤ ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਕੋਲ ਮੰਗ ਰੱਖੀ ਹੈ ਕਿ ਵਾਰ-ਵਾਰ ਆਉਂਦੇ ਹੜ੍ਹਾਂ ਨੂੰ ਰੋਕਣ ਲਈ ਵਿਆਪਕ ਪੱਧਰ ’ਤੇ ਠੋਸ ਯੋਜਨਾ ਉਲੀਕੀ ਜਾਵੇ ਕਿਉਂ ਜੋ ਇਨ੍ਹਾਂ ਹੜ੍ਹਾਂ ਨਾਲ ਸੂਬੇ ਦਾ ਕਰੋੜਾਂ ਰੁਪਏ ਦਾ ਨੁਕਸਾਨ […]

ਪਾਕਿ ’ਚ ਕੁਲਭੂਸ਼ਣ ਜਾਧਵ ਨੂੰ ਪਹਿਲੀ ਵਾਰ ਮਿਲੀ ਕੂਟਨੀਤਿਕ ਪਹੁੰਚ

ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਨੇ ਕੀਤੀ ਮੁਲਾਕਾਤ ਇਸਲਾਮਾਬਾਦ – ਪਾਕਿਸਤਾਨ ਦੀ ਜੇਲ੍ਹ ‘ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨੂੰ ਪਹਿਲੀ ਵਾਰ ਕੂਟਨੀਤਿਕ ਪਹੁੰਚ ਮਿਲੀ ਹੈ। ਜਾਧਵ ਪਿਛਲੇ ਤਿੰਨ ਸਾਲ (ਸਾਲ 2016) ਤੋਂ ਜੇਲ੍ਹ ‘ਚ ਹਨ ਅਤੇ ਇਸ ਦੌਰਾਨ ਉਨ੍ਹਾਂ ਨੂੰ ਅੱਜ ਪਹਿਲੀ ਵਾਰ ਕੌਂਸਲਰ ਐਕਸੈੱਸ ਮਿਲਿਆ। ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆ ਨੇ […]

ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡੇ ’ਤੇ ਤਾਇਨਾਤ ਲੋਡਰਾਂ ਨੂੰ ਦਸਤਾਰ ਉਤਾਰਨ ਲਈ ਮਜ਼ਬੂਰ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਸ੍ਰੀ ਅੰਮ੍ਰਿਤਸਰ ਵਿਖੇ ਇੰਡੋਥਾਈ ਹਵਾਈ ਕੰਪਨੀ ਦੀ ਇਕ ਮਹਿਲਾ ਅਧਿਕਾਰੀ ਵੱਲੋਂ ਉਥੇ ਕੰਮ ਕਰਦੇ ਸਿੱਖ ਨੌਜੁਆਨ ਲੋਡਰਾਂ ਨੂੰ ਦਸਤਾਰ ਉਤਾਰਨ ਅਤੇ ਕੇਸ ਕਟਵਾਉਣ ਲਈ ਮਜ਼ਬੂਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ […]