May 2, 2026

ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਈ ਜਾਹੋ-ਜਲਾਲ ਨਾਲ ਰਾਂਚੀ ਲਈ ਰਵਾਨਾ

ਜਮਸ਼ੇਦਪੁਰ ਵਿਖੇ ਸੰਗਤ ਨੇ ਦਿਖਾਇਆ ਭਾਰੀ ਉਤਸ਼ਾਹ ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਈ ਜਾਹੋ-ਜਲਾਲ ਨਾਲ ਝਾਰਖੰਡ ਦੇ ਜਮਸ਼ੇਦਪੁਰ ਤੋਂ ਰਾਂਚੀ ਲਈ ਰਵਾਨਾ ਹੋਇਆ। ਦੱਸਣਯੋਗ ਹੈ ਕਿ ਬੀਤੇ ਕੱਲ੍ਹ ਜਮਸ਼ੇਦਪੁਰ ਸ਼ਹਿਰ ਵਿਖੇ ਨਗਰ ਕੀਰਤਨ ਸਜਾਇਆ ਗਿਆ ਅਤੇ ਅੱਜ ਇਥੋਂ ਅਗਲੇ ਪੜਾਅ ਲਈ ਰਵਾਨਾ ਹੋ ਗਿਆ। ਜਮਸ਼ੇਦਪੁਰ ਵਿਖੇ ਵੱਖ-ਵੱਖ […]

ਜਾਨੀਆ ਚਾਹਲ ਵਿਖੇ 500 ਫੁੱਟ ਚੌੜੇ ਪਾੜ ਨੂੰ ਪੂਰਨ ਦਾ ਕੰਮ ਮੁਕੰਮਲ

80 ਪਿੰਡਾਂ ਦੇ 2200 ਮਨਰੇਗਾ ਕਾਮਿਆਂ ਨੇ ਪਾਇਆ ਯੋਗਦਾਨ ਚੰਡੀਗੜ੍ਹ – ਹੜ੍ਹਾਂ ਦੀ ਕ੍ਰੋਪੀ ਦਾ ਸਾਹਮਣਾ ਕਰਦਿਆਂ ਪਿੰਡ ਜਾਨੀਆ ਚਾਹਲ ਵਿਖੇ ਸਤਲੁਜ ਦਰਿਆ ਵਿਚ ਪਏ 500 ਫੁੱਟ ਚੌੜੇ ਪਾੜ ਨੂੰ ਪੂਰਨ ਦਾ ਕੰਮ ਸੋਮਵਾਰ ਸਵੇਰੇ ਮੁਕੰਮਲ ਕਰਕੇ ਇਕ ਵੱਡੀ ਸਫਲਤਾ ਹਾਸਲ ਕੀਤੀ ਗਈ। ਭਾਰਤੀ ਫੌਜ ਦੇ ਇੰਜੀਨੀਅਰਾਂ ਦੀ ਰਹਿਨੁਮਾਈ ਹੇਠ ਡਰੇਨੇਜ ਵਿਭਾਗ ਦੇ ਠੋਸ ਯਤਨਾਂ […]

ਅਰੁਨਾ ਚੌਧਰੀ ਵੱਲੋਂ ਪੌਦੇ ਲਾਉਣ ਤੇ ਸੰਭਾਲਣ ਦੀ ਮੁਹਿੰਮ ’ਚ ਮਹਿਲਾਵਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ

ਚੰਡੀਗੜ੍ਹ – ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਮੁਹਈਆ ਕਰਵਾਉਣ ਦੀ ਆਪਣੀ ਸਰਕਾਰ ਦੀ ਬਚਨਵੱਧਤਾ ਨੂੰ ਦਹਾਰਾਉਦੇ ਹੋਏ ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਔਰਤਾਂ ਨੂੰ ਸੂਬੇ ਵਿੱਚ ਪੌਦੇ ਲਾਉਣ ਅਤੇ ਇਨ੍ਹਾਂ ਦੀ ਸਾਂਭ-ਸੰਭਾਲ ਲਈ ਸਰਕਾਰ ਦੀ ਮੁਹਿੰਮ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਹੈ ਸ੍ਰੀਮਤੀ […]