August 4, 2026

2+2 ਗੱਲਬਾਤ ਲਈ ਅਮਰੀਕਾ ਚ ਰਾਜਨਾਥ, ਨੇਵੀ ਹਵਾਈ ਅੱਡੇ ਦਾ ਕੀਤਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵਰਜੀਨੀਆ ਵਿਚ ਨਾਰਫਾਕ ਸਥਿਤ ਨੇਵੀ ਦੇ ਹਵਾਈ ਅੱਡੇ ਦਾ ਦੌਰਾ ਕੀਤਾ। ਇਸ ਦੌਰਾਨ ਉਹਨਾਂ ਨੇ ਬੋਇੰਗ ਲੜਾਕੂ ਜਹਾਜ਼ਾਂ ਦਾ ਪ੍ਰਦਰਸ਼ਨ ਵੀ ਦੇਖਿਆ ਤੇ ਦੋਵਾਂ ਪੱਖਾਂ ਨੇ ਮਜ਼ਬੂਤ ਰੱਖਿਆ ਸਬੰਧ ਵੀ ਜ਼ਾਹਿਰ ਕੀਤੇ। ਰੱਖਿਆ ਮੰਤਰੀ ਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਬੁੱਧਵਾਰ ਨੂੰ ਹੋਣ ਵਾਲੀ ਦੂਜੀ ‘2+2’ ਗੱਲਬਾਤ ਦੇ ਲਈ ਅਮਰੀਕਾ ਆਏ […]

ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ‘ਚ ਮੁੜ ਹਿੰਸਕ ਪ੍ਰਦਰਸ਼ਨ

ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਮੈਟਰੋ ਸਟੇਸ਼ਨ ਕੀਤੇ ਬੰਦ ਨਵੀਂ ਦਿੱਲੀ – ਨਾਗਰਿਕਤਾ ਕਾਨੂੰਨ ਵਿਰੁੱਧ ਰੋਸ ਪ੍ਰਦਰਸ਼ਨ ਦੀ ਅੱਗ ਹੋਰ ਭੜਕ ਗਈ ਹੈ। ਦਿੱਲੀ ਦੇ ਸੀਲਮਪੁਰ ਅਤੇ ਜਾਫਰਾਬਾਦ ਇਲਾਕੇ ‘ਚ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋ ਗਈ। ਪ੍ਰਦਰਸ਼ਨਕਾਰੀਆਂ ਨੇ ਬੱਸਾਂ ਅਤੇ ਹੋਰ ਸਰਕਾਰੀ ਵਾਹਨਾਂ ਦੀ ਭੰਨਤੋੜ ਅਤੇ ਪੁਲਿਸ ਉੱਤੇ ਪੱਥਰਬਾਜ਼ੀ ਕੀਤੀ। ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਦਰਸ਼ਨ […]

ਰਾਸ਼ਟਰਪਤੀ ਨੂੰ ਮਿਲੇ ਵਿਰੋਧੀ ਧਿਰਾਂ ਦੇ ਆਗੂ

ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ‘ਚ ਕਈ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਨਾਗਰਿਕਤਾ ਕਾਨੂੰਨ ਤੋਂ ਬਾਅਦ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ‘ਚ ਪੁਲਿਸ ਕਾਰਵਾਈ ਸਮੇਤ ਦੇਸ਼ ਭਰ ਦੇ ਕਈ ਸ਼ਹਿਰਾਂ ‘ਚ ਮਚੇ ਹੰਗਾਮੇ ਨੂੰ ਲੈ ਕੇ ਮੰਗਲਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਵਿਰੋਧੀ ਪਾਰਟੀ ਦੇ ਆਗੂਆਂ ਨੇ ਜਾਮੀਆ ਦੇ ਵਿਦਿਆਰਥੀਆਂ ‘ਤੇ […]