May 2, 2026

ਬਾਦਲ ਪਰਿਵਾਰ-ਸਦਾਬਹਾਰ ਸਰਕਾਰ

ਜਲੰਧਰ – ਪੰਜਾਬ ਵਿੱਚ ਲਗਾਤਾਰ 10 ਸਾਲ ਰਾਜ ਕਰਨ ਤੋਂ ਬਾਅਦ ਬੇਸ਼ੱਕ ਸ਼੍ਰੋਮਣੀ ਅਕਾਲੀ ਦਲ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਕਾਂਗਰਸ ਹੱਥੋਂ ਹਾਰ ਗਿਆ ਸੀ, ਪਰ ਇਸ ਦੇ ਬਾਵਜੂਦ ਸੂਬੇ ਵਿੱਚ ਅਕਾਲੀ ਦਲ ਦਾ ਦਬਦਬਾ ਪਹਿਲਾਂ ਦੀ ਤਰ੍ਹਾਂ ਹੀ ਕਾਇਮ ਹੈ। ਦਿਲਚਸਪ ਗੱਲ ਇਹ ਹੈ ਕਿ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਰੁਤਬਾ ਨਾ […]

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਤੀ ਰਾਤ ਨੂੰ ਇਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੰਦੀਪ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਜਗਤਾਰ ਸਿੰਘ, ਭਾਈ ਹਰਨਾਮ ਸਿੰਘ […]

ਪੰਜਾਬ ਵਿੱਚ ‘ਪੋਸ਼ਣ ਮਾਹ’ ਦੀ ਵੱਡੇ ਪੱਧਰ ’ਤੇ ਸ਼ੁਰੂਆਤ

ਇਸ ਨੇਕ ਪਹਿਲਕਦਮੀ ਨੂੰ ਲੋਕ ਲਹਿਰ ਬਣਾਇਆ ਜਾਵੇਗਾ : ਅਰੁਨਾ ਚੌਧਰੀ ਚੰਡੀਗੜ – ਪੋਸ਼ਣ ਅਭਿਆਨ ਦੇ ਹਿੱਸੇ ਵਜੋਂ ਅੱਜ ਪੰਜਾਬ ਵਿੱਚ ‘ਪੋਸ਼ਣ ਮਾਹ’ ਦੀ ਵੱਡੇ ਪੱਧਰ ਉੱਤੇ ਸ਼ੁਰੂਆਤ ਕਰ ਦਿੱਤੀ ਗਈ ਹੈ ਇਹ ਪੂਰੇ ਸਤੰਬਰ ਮਹੀਨੇ ਦੌਰਾਨ ਮਨਾਇਆ ਜਾਵੇਗਾ ਅਤੇ ਇਸਦਾ ਮੁੱਢਲਾ ਉਦੇਸ਼ ਗਰਭਵਤੀ ਔਰਤਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ, ਕਿਸ਼ੋਰ ਲੜਕੀਆਂ ਅਤੇ ਬੱਚਿਆਂ ਦੇ ਪੌਸ਼ਟਿਕ […]