April 24, 2026

ਅਫਰੀਕਾ ਵਿੱਚ ਸਮੁੰਦਰੀ ਲੁਟੇਰਿਆਂ ਨੇ 20 ਭਾਰਤੀਆਂ ਨੂੰ ਕੀਤਾ ਅਗਵਾ

ਅਬੁਜਾ – ਅਫਰੀਕਾ ਦੇ ਪੱਛਮੀ ਤੱਟ ਨੇੜੇ ਸਮੁੰਦਰੀ ਲੁਟੇਰਿਆਂ ਨੇ ਇਕ ਵਪਾਰਕ ਜਹਾਜ਼ ਤੇ ਸਵਾਰ 20 ਭਾਰਤੀਆਂ ਨੂੰ ਅਗਵਾ ਕਰ ਲਿਆ ਹੈ| ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ 15 ਦਸੰਬਰ ਨੂੰ ਅਫਰੀਕਾ ਦੇ ਪੱਛਮੀ ਤੱਟ ਤੇ ਡੂੰਘੇ ਸਮੁੰਦਰ ਵਿੱਚ ਜਹਾਜ਼ ਐਮ. ਟੀ. ਡਿਊਕ ਚਾਲਕ ਦਲ ਦੇ 20 ਮੈਂਬਰਾਂ ਨੂੰ ਅਗਵਾ ਕਰ ਲਿਆ […]

ਸ. ਬਲਬੀਰ ਸਿੰਘ ਸਿੱਧੂ ਨੇ 1971 ਦੀ ਹਿੰਦ-ਪਾਕਿ ਜੰਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਸਿਹਤ ਮੰਤਰੀ ਨੇ ਆਪਣੀ ਤਨਖਾਹ ਵਿਚੋਂ ਸ਼ਹੀਦਾਂ ਦੇ 35 ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 5 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਚੰਡੀਗੜ – 1971 ਦੇ ਭਾਰਤ-ਪਾਕਿ ਯੁੱਧ ਦੌਰਾਨ ਫਾਜ਼ਿਲਕਾ ਸੈਕਟਰ ਵਿੱਚ ਸ਼ਹੀਦ ਹੋਏ ਫੋਜੀ ਜਵਾਨਾਂ ਦੀ ਯਾਦ ਵਿੱਚ ਆਸਫਵਾਲਾ ਵਿਖੇ ਬਣੀ ‘ਸ਼ਹੀਦਾਂ ਦੀ ਸਮਾਧ’ ‘ਤੇ ਵਿਜੈ ਦਿਵਸ ਮੌਕੇ ਇਕ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਪੰਜਾਬ […]

ਕੈਪਟਨ ਅਮਰਿੰਦਰ ਸਿੰਘ ਵੱਲੋਂ ਰੂਪਨਗਰ ਤੇ ਬਨੂੜ ਵਿੱਚ ਉਦਯੋਗਿਕ ਜ਼ੋਨਾਂ ਦੇ ਵਿਕਾਸ ਲਈ ਮਾਸਟਰ ਪਲਾਨ ‘ਚ ਸੋਧ ਨੂੰ ਹਰੀ ਝੰਡੀ

ਘਣਤਾ ਅਤੇ ਐਫ.ਏ.ਆਰ ਨਾਲ ਸਬੰਧਤ ਮਸਲਿਆਂ ਨੂੰ ਘੋਖਣ ਲਈ ਕਮੇਟੀ ਗਠਿਤ ਚੰਡੀਗੜ੍ਹ – ਸੂਬਾ ਸਰਕਾਰ ਵੱਲੋਂ ਉਦਯੋਗਿਕ ਵਿਕਾਸ ‘ਤੇ ਕੇਂਦਰਿਤ ਹੋਣ ਦੇ ਕੀਤੇ ਜਾ ਰਹੇ ਯਤਨਾਂ ਦੀ ਲੀਹ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰੂਪਨਗਰ-ਚੰਡੀਗੜ੍ਹ ਮਾਰਗ ਦੇ ਨਾਲ ਸਨਅਤੀ ਜ਼ੋਨ ਦੇ ਵਿਕਾਸ ਲਈ ਰੂਪਨਗਰ ਮਾਸਟਰ ਪਲਾਨ ਵਿੱਚ ਸੋਧ ਕਰਨ ਦੀ ਮਨਜ਼ੂਰੀ ਦੇ ਦਿੱਤੀ।ਪੰਜਾਬ […]