May 2, 2026

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਇਸ ਪਵਿੱਤਰ ਗ੍ਰੰਥ ਦੀ ਬਾਣੀ ਅਨੁਸਾਰ ਦਿਖਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ ਹੈ।ਸਾਲ 1604 ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ […]

ਮੁੱਖ ਸਕੱਤਰ ਨੇ ਪ੍ਰਸ਼ਾਸਨਿਕ ਸਕੱਤਰਾਂ ਨੂੰ ‘ਤੰਦਰੁਸਤ ਪੰਜਾਬ ਸਮੇਤ ਪੋਸ਼ਣ ਅਭਿਆਨ’ ਨੂੰ ਜਨ ਲਹਿਰ ਬਣਾਉਣ ਲਈ ਕਿਹਾ

‘ਪੋਸ਼ਣ ਗਤੀਵਿਧੀਆਂ’ ਨੂੰ ਵੱਖ ਵੱਖ ਮੰਚਾਂ ’ਤੇ ਉਭਾਰਣ ਦੀ ਲੋੜ ’ਤੇ ਦਿੱਤਾ ਜ਼ੋਰ ਚੰਡੀਗੜ੍ਹ – ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਵੱਲੋਂ ਸ਼ੁੱਕਰਵਾਰ ਨੂੰ ‘ਤੰਦਰੁਸਤ ਪੰਜਾਬ ਸਮੇਤ ਪੋਸ਼ਣ ਅਭਿਆਨ’ ਵਿੱਚ ਸ਼ਾਮਲ ਵਿਭਾਗਾਂ ਦੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਤਾਲਮੇਲ ਕਰਕੇ ਇਸ ਪ੍ਰੋਗਰਾਮ ਨੂੰ ਜਨ ਲਹਿਰ ਬਣਾਉਣ ਦਾ ਨਿਰਦੇਸ਼ ਦਿੱਤਾ।‘ਪੋਸ਼ਣ […]

ਬਿਹਾਰ ਸਰਕਾਰ ਵਲੋਂ ਸਰਕਾਰੀ ਕਰਮਚਾਰੀਆਂ ਨੂੰ ਜੀਨਸ ਅਤੇ ਟੀ ਸ਼ਰਟ ਪਾ ਕੇ ਦਫਤਰ ਨਾ ਆਉਣ ਦੇ ਹੁਕਮ ਜਾਰੀ

ਬਿਹਾਰ – ਬਿਹਾਰ ਸਰਕਾਰ ਨੇ ਸਕੱਤਰੇਤ ਵਿੱਚ ਕੰਮ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਇਕ ਹੁਕਮ ਜਾਰੀ ਕੀਤਾ ਹੈ। ਇਸ ਹੁਕਮ ਦੇ ਅਧੀਨ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਹੁਣ ਦਫਤਰ ਵਿੱਚ ਜੀਨਜ਼ ਅਤੇ ਟੀ-ਸ਼ਰਟ ਪਾ ਕੇ ਨਹੀਂ ਆ ਸਕਣਗੇ। ਉਨ੍ਹਾਂ ਨੂੰ ਫਾਰਮਲ ਡਰੈਸ ਵਿੱਚ ਹੀ ਸਕੱਤਰੇਤ ਆਉਣ ਲਈ ਕਿਹਾ ਗਿਆ ਹੈ। ਇੰਨਾ ਹੀ ਨਹੀਂ ਉਨ੍ਹਾਂ ਦੇ […]