ਹਾਂਗਕਾਂਗ ਵਿੱਚ ਪ੍ਰਦਰਸ਼ਨਕਾਰੀਆਂ ਵੱਲੋਂ ਰੈਲੀ ਰੱਦ
ਇਥੋਂ ਦੇ ਲੋਕਤੰਤਰ ਦੇ ਮੁੱਦਈ ਕਾਰਕੁਨਾਂ ਵਲੋਂ ਭਲਕੇ ਦੀ ਰੈਲੀ ਰੱਦ ਕਰਨ ਦੇ ਐਲਾਨ ਤੋਂ ਬਾਅਦ ਪੁਲੀਸ ਨੇ ਵੱਡੀ ਗਿਣਤੀ ਸਮਰਥਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਥੇ ਪਿਛਲੇ ਤਿੰਨ ਮਹੀਨਿਆਂ ਤੋਂ ਪੁਲੀਸ ਤੇ ਪ੍ਰਦਰਸ਼ਨਕਾਰੀਆਂ ਦਰਮਿਆਨ ਕਈ ਹਿੰਸਕ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਸ ਕਾਰਨ ਅਸੁਰੱਖਿਆ ਦਾ ਮਾਹੌਲ ਬਣ ਗਿਆ ਹੈ।ਇਨ੍ਹਾਂ ਕਾਰਕੁਨਾਂ ਨੇ ਸ਼ਨਿਚਰਵਾਰ ਨੂੰ ਵੱਡੀ ਰੈਲੀ […]




