May 3, 2026

ਫਿਲਮ ਦੇ ਪੋਸਟਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ

ਪ੍ਰੋਡਿਊਸਰ ਖਿਲਾਫ ਕਾਰਵਾਈ ਲਈ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆ ਰਹੀ ਇੱਕ ਫਿਲਮ ਦੇ ਅਸ਼ਲੀਲ ਪੋਸਟਰ ਉਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੀ ਤਸਵੀਰ ਛਾਪਣ ਦਾ ਸਖਤ ਨੋਟਿਸ ਲਿਆ ਹੈ। ਭਾਈ ਲੌਂਗੋਵਾਲ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ […]

ਐਫ.ਡੀ.ਏ ਅਤੇ ਸੀ.ਆਈ.ਏ. ਦੀ ਸਾਂਝੀ ਟੀਮ ਵਲੋਂ ਵੱਡੀ ਮਾਤਰਾ ਵਿਚ ਨਸ਼ੀਲੀਆਂ ਦਵਾਈਆਂ ਜਬਤ

90 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਚੰਡੀਗੜ੍ਹ – ਫੂਡ ਐਂਡ ਡਰੱਗਜ਼ ਐਡਮਿਨਸਟ੍ਰੇਸ਼ਨ ਪੰਜਾਬ (ਐਫ.ਡੀ.ਏ.) ਅਤੇ ਸੀ.ਆਈ.ਏ. ਦੀਆਂ ਟੀਮਾਂ ਵਲੋਂ ਸਾਂਝੀ ਕਾਰਵਾਈ ਕਰਦਿਆਂ ਫਰੀਦਕੋਟ ਵਿਖੇ ਇਕ ਕੈਮਿਸਟ ਕੋਲੋਂ ਨਾਰਕੋਟਿਕ ਡਰੱਗਜ਼ ਐਂਡ ਸਾਇਕੋਟ੍ਰੋਪਿਕ ਸਬਟਾਂਸਿਸ ਐਕਟ, 1985 ਤਹਿਤ ਪਾਬੰਦੀਸ਼ੁਦਾ ਦਵਾਈਆਂ ਭਾਰੀ ਮਾਤਰਾ ਵਿਚ ਜ਼ਬਤ ਕੀਤੀਆਂ ਗਈਆਂ ਹਨ। ਐਫ.ਡੀ.ਏ., ਸ. ਕੇ. ਐਸ. ਪਨੂੰ ਨੇ ਦੱਸਿਆ ਕਿ ਮੰਗਲਵਾਰ ਦੀ […]

ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਵੱਲੋਂ ਜਲੰਧਰ ਅਤੇ ਫਿਰੋਜ਼ਪੁਰ ਦਾ ਦੌਰਾ

ਹੜ ਪ੍ਰਭਾਵਿਤ ਪਿੰਡਾਂ ਨੂੰ ਰਾਹਤ ਦੇਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਜੀ.ਓ.ਜੀਜ਼ ਨੂੰ ਕੀਤਾ ਪੇ੍ਰਰਿਤ ਚੰਡੀਗੜ – ਗਾਰਡੀਅਨਜ਼ ਆਫ਼ (ਜੀ.ਓ.ਜੀਜ਼) ਗਵਰਨੈਂਸ ਨੂੰ ਅਪੀਲ ਕਰਦਿਆਂ, ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾਮੁਕਤ) ਟੀ.ਐਸ. ਸ਼ੇਰਗਿੱਲ ਨੇ ਉਨਾਂ ਨੂੰ ਹੜ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ। ਹੜਾਂ ਵਿੱਚ […]