ਟੀ-20 ਲੜੀ: ਧੋਨੀ ਦੇ ਚੁਣੇ ਜਾਣ ਦੀ ਸੰਭਾਵਨਾ ਘੱਟ
ਮਹਿੰਦਰ ਸਿੰਘ ਧੋਨੀ ਨੇ ਚਾਹੇ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਫ਼ੈਸਲਾ ਨਹੀਂ ਲਿਆ, ਪਰ ਦੱਖਣੀ ਅਫਰੀਕਾ ਖ਼ਿਲਾਫ਼ ਅਗਲੇ ਮਹੀਨੇ ਤੋਂ ਸ਼ੁਰੂ ਹੋ ਰਹੀ ਭਾਰਤ ਦੀ ਤਿੰਨ ਮੈਚਾਂ ਦੀ ਟੀ-20 ਘਰੇਲੂ ਲੜੀ ਲਈ ਟੀਮ ਵਿੱਚ ਉਸ ਦੇ ਚੁਣੇ ਜਾਣ ਦੀ ਸੰਭਾਵਨਾ ਨਹੀਂ ਹੈ। ਟੀਮ ਦੀ ਚੋਣ ਚਾਰ ਸਤੰਬਰ ਨੂੰ ਹੋ ਸਕਦੀ ਹੈ। ਦੱਖਣੀ ਅਫਰੀਕਾ ਖ਼ਿਲਾਫ਼ ਪਹਿਲਾ […]




