October 3, 2026

ਗੁਲਮੋਹਰ ਤੇ ਅਮਲਤਾਸ ਦੇ ਫੁੱਲਾਂ ਨਾਲ ਲੱਦੇ ਰੁੱਖਾਂ ਨਾਲ ਮਹਿਕੇਗੀ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਅਤੇ ਆਲੇ ਦੁਆਲੇ ਫੁੱਲਾਂ ਦੇ ਰੁੱਖ ਲਗਾਉਣ ਦੀ ਵਿਸ਼ਾਲ ਮੁਹਿੰਮ ਸ਼ੁਰੂ ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਨੇ ਹੁਣ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਲੇ ਦੁਆਲੇ ਫੁੱਲਾਂ ਦੇ […]

ਕੈਨੇਡਾ ਦੇ ਕਿਊਬਕ ਸੂਬੇ ’ਚ ਕਕਾਰ ਪਹਿਨ ਕੇ ਕੰਮ ਕਰਨ ਦੀ ਮਨਾਹੀ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਅੰਮ੍ਰਿਤਸਰ -ਕੈਨੇਡਾ ਦੇ ਕਿਊਬਕ ਸੂਬੇ ਅੰਦਰ ਇਕ ਕਾਨੂੰਨ ਤਹਿਤ ਧਰਮ ਨਿਰਪੱਖਤਾ ਦੇ ਨਾਂ ’ਤੇ ਸਿੱਖ ਕਕਾਰਾਂ ਨੂੰ ਪਹਿਨ ਕੇ ਸਰਕਾਰੀ ਥਾਵਾਂ ’ਤੇ ਕੰਮ ਕਰਨ ਦੀ ਮਨਾਹੀ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਵੱਖ-ਵੱਖ ਅਖ਼ਬਾਰਾਂ ’ਚ ਛਪੀਆਂ ਖ਼ਬਰਾਂ ਅਨੁਸਾਰ ਕਿਊਬਕ ਸੂਬੇ ਦੇ ਮਾਂਟਰੀਅਲ ਸ਼ਹਿਰ ’ਚ ਇਕ ਸਿੱਖ ਬੀਬੀ ਅੰਮ੍ਰਿਤ ਕੌਰ ਨੂੰ […]

ਅੰਤਰਰਾਸ਼ਟਰੀ ਨਗਰ ਕੀਰਤਨ ਲਈ ਝਾਰਖੰਡ ਦੀਆਂ ਸੰਗਤਾਂ ਨੇ ਦਿਖਾਇਆ ਭਾਰੀ ਉਤਸ਼ਾਹ

ਹਜ਼ਾਰੀ ਬਾਗ ਤੋਂ ਪੰਥਕ ਜਾਹੋ-ਜਲਾਲ ਨਾਲ ਨਗਰ ਕੀਰਤਨ ਦੀ ਅਗਲੇ ਪੜਾਅ ਲਈ ਹੋਈ ਰਵਾਨਗੀ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਇਤਿਹਾਸਕ ਅੰਤਰਰਾਸ਼ਟਰੀ ਨਗਰ ਕੀਰਤਨ ਆਪਣੇ ਅਗਲੇ ਪੜਾਅ ਵੱਲ ਵੱਧਦਾ ਹੋਇਆ ਝਾਰਖੰਡ ’ਚ ਪੈਂਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਜ਼ਾਰੀ ਬਾਗ ਤੋਂ ਧੰਨਬਾਦ ਲਈ […]