October 3, 2026

ਅੰਤਰਰਾਸਟਰੀ ਨਗਰ ਕੀਰਤਨ ਦਾ ਸ੍ਰੀ ਪਟਨਾ ਸਾਹਿਬ ਵਿਖੇ ਸ਼ਾਨਦਾਰ ਸਵਾਗਤ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਨਗਰ ਕੀਰਤਨ ਹਜ਼ਾਰੀ ਬਾਗ ਲਈ ਹੋਇਆ ਰਵਾਨਾ ਅੰਮ੍ਰਿਤਸਰ – ਸਮੁੱਚੀ ਮਾਨਵਤਾ ਦੇ ਸਰਬ ਸਾਂਝੇ ਰਹਿਬਰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਆਲਮੀ ਨਗਰ ਕੀਰਤਨ ਦਾ ਸਿੱਖ ਧਰਮ ਦੇ ਮਹਾਨ ਸਥਾਨ ਤਖ਼ਤ ਸ੍ਰੀ ਹਰਿਮੰਦਰ […]

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ

ਰਾਹਤ ਸਮੱਗਰੀ ਲਈ ਬਣਾਏ ਡਿਸਪੈਚ ਸੈਂਟਰ ਦਾ ਕੀਤਾ ਨਿਰੀਖਣ ਚੰਡੀਗੜ – ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਹੜ ਪ੍ਰਭਾਵਿਤ ਲੋਕਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਕ ਸ. ਨਵਤੇਜ ਸਿੰਘ ਚੀਮਾ ਅਤੇ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਅਤੇ ਪਾਵਰਕਾਮ ਦੇ […]

ਕੈਬਨਿਟ ਮੰਤਰੀਆਂ ਵੱਲੋਂ ਅਨੰਦਪੁਰ ਸਾਹਿਬ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਪਿੰਡ ਬੁਰਜ ਅਤੇ ਹਰਸਾ ਬੇਲਾ ਵਿਖੇ ਪਹੁੰਚ ਕੇ ਲਿਆ ਸਥਿਤੀ ਦਾ ਜਾਇਜਾ. ਗਰਾਊਂਡ ਜੀਰੋ ਤੇ ਪਹੁੰਚੀ ਪੰਜਾਬ ਸਰਕਾਰ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਹੜਾਂ ਦੇ ਨਾਲ ਹੋਏ ਨੁਕਸਾਨ ਦੇ ਲਈ ਜ਼ਿਲਾ ਰੂਪਨਗਰ ਦੇ ਵੱਖ ਵੱਖ ਪਿੰਡਾਂ ਦੇ ਲੋਕਾਂ ਦੇ ਮੁੜ ਵਸੇਬੇ ਲਈ ਬਣਾਈ ਗਈ ਦੋ ਕੈਬਨਿਟ ਮੰਤਰੀਆਂ ਦੀ […]