October 3, 2026

ਅੰਤਰਰਾਸ਼ਟਰੀ ਨਗਰ ਕੀਰਤਨ ਕਾਨ੍ਹਪੁਰ ਤੋਂ ਜੈਕਾਰਿਆਂ ਦੀ ਗੂੰਜ ’ਚ ਅਗਲੇ ਪੜਾਅ ਲਈ ਰਵਾਨਾ

ਆਰੰਭਤਾ ਸਮੇਂ ਯੂ.ਪੀ. ਸਰਕਾਰ ਵੱਲੋਂ ਕਾਨ੍ਹਪੁਰ ਦੇ ਡਿਪਟੀ ਕਮਿਸ਼ਨਰ ਨੇ ਵਿਸ਼ੇਸ ਤੌਰ ਤੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਤੋਂ ਅਗਲੇ ਪੜਾਅ ਗੁਰਦੁਆਰਾ […]

ਪੰਜਾਬ ਸਰਕਾਰ ਦਰਿਆਵਾਂ ਦੇ ਕੰਢਿਆਂ ਨੂੰ ਨਹਿਰਾਂ ਦੀ ਤਰਜ਼ ‘ਤੇ ਬੰਨ੍ਹੇਗੀ : ਕੈਪਟਨ

ਵਿਸ਼ਵ ਬੈਂਕ ਤੇ ਏਸ਼ੀਅਨ ਬੈਂਕ ਦੀ ਲਈ ਜਾਵੇਗੀ ਤਕਨੀਕੀ ਸਹਾਇਤਾ ਲੋਹੀਆਂ ਖਾਸ – ਹੜ੍ਹ ਪ੍ਰਭਾਵਿਤ ਪਿੰਡਾਂ ਦੀ ਜ਼ਮੀਨੀ ਸਥਿਤੀ ਦਾ ਹਫ਼ਤੇ ਵਿੱਚ ਦੂਜੀ ਵਾਰ ਜਾਇਜ਼ਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਵਿਸ਼ਵ ਬੈਂਕ ਅਤੇ ਏਸ਼ੀਅਨ ਵਿਕਾਸ ਬੈਂਕ ਦੀ ਤਕਨੀਕੀ ਸਹਾਇਤਾ ਨਾਲ ਸੂਬੇ ਦੇ ਸਾਰੇ ਦਰਿਆਵਾਂ ਦੇ ਕੰਢਿਆਂ ਨੂੰ […]

ਵਿਦੇਸ਼ ਮੰਤਰੀ ਜੈਸ਼ੰਕਰ ਵਲੋਂ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ

ਕਾਠਮੰਡੂ – ਵਿਦੇਸ਼ ਮੰਤਰੀ ਸੁਬਰਾਮਣੀਅਮ ਜੈਸ਼ੰਕਰ ਨੇ ਅੱਜ ਨੇਪਾਲ ਦੀ ਰਾਸ਼ਟਰਪਤੀ ਵਿੱਦਿਆ ਦੇਵੀ ਭੰਡਾਰੀ ਨਾਲ ਮੁਲਾਕਾਤ ਕੀਤੀ| ਇਹ ਮੁਲਾਕਾਤ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਸ਼ੀਤਲ ਨਿਵਾਸ ਤੇ ਹੋਈ| ਮੁਲਾਕਾਤ ਦੇ ਬਾਅਦ ਜੈਸ਼ੰਕਰ ਨੇ ਟਵੀਟ ਕੀਤਾ,”ਰਾਸ਼ਟਰਪਤੀ ਵਿੱਦਿਆ ਦੇਵੀ ਭੰਡਾਰੀ ਨਾਲ ਮੁਲਾਕਾਤ ਕਰ ਕੇ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ| ਜਿਕਰਯੋਗ ਹੈ ਕਿ ਜੈਸ਼ੰਕਰ ਨੇ ਨੇਪਾਲ ਦੇ ਵਿਦੇਸ਼ ਮੰਤਰੀ […]