September 27, 2026

ਤਣਾਅ ਦੇ ਬਾਵਜੂਦ ਬਿਨਾਂ ਵੀਜ਼ਾ ਸ਼ਰਧਾਲੂ ਕਰ ਸਕਣਗੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ : ਪਾਕਿ ਵਿਦੇਸ਼ ਮੰਤਰਾਲਾ

550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਕਰ ਰਿਹੈ ਵੱਡੇ ਜਸ਼ਨ ਦੀ ਤਿਆਰੀ ਇਸਲਾਮਾਬਾਦ – ਸ੍ਰੀ ਗੁਰੂ ਨਾਨਕ ਸਾਹਿਬਾਨ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧੀ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਵੱਲੋਂ ਵੀਰਵਾਰ ਨੂੰ ਇੱਕ ਬਿਆਨ ਜਾਰੀ ਕੀਤਾ ਗਿਆ। ਇਸ ਬਿਆਨ ਮੁਤਾਬਕ ਸ਼ਰਧਾਲੂ ਹੁਣ ਬਿਨਾਂ ਵੀਜ਼ਾ ਦੇ ਵੀ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨ ਕਰ ਸਕਣਗੇ। ਪਾਕਿਸਤਾਨ ਦੇ ਵਿਦੇਸ਼ […]

ਦਿੱਲੀ ਵਿੱਚ ਟਲਿਆ ਹੜ੍ਹ ਦਾ ਖਤਰਾ, ਖਤਰੇ ਦੇ ਨਿਸ਼ਾਨ ਤੋਂ ਹੇਠਾਂ ਆਈ ਯਮੁਨਾ

ਨਵੀਂ ਦਿੱਲੀ – ਯਮੁਨਾ ਦੇ ਪਾਣੀ ਦਾ ਪੱਧਰ ਘੱਟ ਰਿਹਾ ਹੈ ਅਤੇ ਹੁਣ ਨਦੀ ਖਤਰੇ ਦੇ ਨਿਸ਼ਾਨ 205.33 ਮੀਟਰ ਹੇਠਾਂ ਵਹਿ ਰਹੀ ਹੈ| ਇਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ| ਅਧਿਕਾਰੀ ਨੇ ਦੱਸਿਆ ਕਿ ਪਾਣੀ ਦਾ ਪੱਧਰ ਹੋਰ ਘੱਟ ਹੋਣ ਦੀ ਸੰਭਾਵਨਾ ਹੈ| ਹੜ੍ਹ ਵਿਭਾਗ ਕੰਟਰੋਲ ਰੂਮ ਦੇ ਅਧਿਕਾਰੀ ਨੇ ਦੱਸਿਆ, ”ਕੱਲ ਸਵੇਰੇ 10 ਵਜੇ […]

ਭਾਰਤ ਸਮੇਤ ਹੋਰ ਦੇਸ਼ ਵੀ ਅਫਗਾਨਿਸਤਾਨ ਵਿੱਚ ਆਈ. ਐਸ. ਆਈ. ਐਸ ਵਿਰੁੱਧ ਲੜਨ : ਟਰੰਪ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਨੂੰ ਅਫਗਾਨਿਸਤਾਨ ਵਿਚ ਇਸਲਾਮਿਕ ਸਟੇਟ ਵਿਰੁੱਧ ਲੜਾਈ ਕਰਨੀ ਚਾਹੀਦੀ ਹੈ| ਵ੍ਹਾਊਟ ਹਾਊਸ ਵਿਚ ਪੱਤਰਕਾਰਾਂ ਨਾਲ ਗੱਲਬਾਤ ਵਿਚ ਟਰੰਪ ਨੇ ਕਿਹਾ ਕਿ ਅਫਗਾਨਿਸਤਾਨ ਵਿਚ ਅੱਤਵਾਦੀ ਸੰਗਠਨਾਂ ਵਿਰੁੱਧ ਭਾਰਤ ਸਮੇਤ ਰੂਸ, ਤੁਰਕੀ, ਇਰਾਕ ਅਤੇ ਪਾਕਿਸਤਾਨ ਨੂੰ ਵੀ ਆਪਣੀ ਭੂਮਿਕਾ ਅਦਾ ਕਰਨ ਦੀ ਲੋੜ ਹੈ| ਟਰੰਪ ਨੇ ਸ਼ਿਕਾਇਤੀ […]