April 24, 2026

ਹਿੰਸਾ ਰੋਕਣ ਤੋਂ ਬਾਅਦ ਹੋਵੇਗੀ ਸੁਣਵਾਈ ਸੁਪਰੀਮ ਕੋਰਟ

ਨਵੀਂ ਦਿੱਲੀ – ਨਾਗਰਿਕਤਾ ਸੋਧ ਕਾਨੂੰਨ ਤੇ ਜਾਮੀਆ ਮਿਲੀਆ ਯੂਨੀਵਰਸਿਟੀ ਅਤੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ.ਐਮ.ਯੂ.) ਵਿੱਚ ਵਿਦਿਆਰਥੀਆਂ ਦੇ ਹਿੰਸਕ ਪ੍ਰਦਰਸ਼ਨ ਤੇ ਸੁਪਰੀਮ ਕੋਰਟ ਨੇ ਸਖਤ ਟਿੱਪਣੀ ਕੀਤੀ ਹੈ| ਸੀਨੀਅਰ ਵਕੀਲ ਇੰਦਰਾ ਜੈਸਿੰਘ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਕੱਲ ਸੁਣਵਾਈ ਕਰੇਗੀ ਪਰ ਉਸ ਤੋਂ ਪਹਿਲਾਂ ਹਿੰਸਾ ਰੁਕਣੀ ਚਾਹੀਦੀ ਹੈ| […]

ਕ੍ਰਿਕਟ ਦਾ ਰੋਨਾਲਡੋ ਹੈ ਕੋਹਲੀ ਬਰਾਇਨ ਲਾਰਾ

ਵੈਸਟ ਇੰਡੀਜ਼ ਦੇ ਮਹਾਨ ਬੱਲੇਬਾਜ਼ ਬਰਾਇਨ ਲਾਰਾ ਦਾ ਮੰਨਣਾ ਹੈ ਕਿ ਵਿਰਾਟ ਕੋਹਲੀ ਖੇਡ ਪ੍ਰਤੀ ਆਪਣੇ ਜਜ਼ਬੇ ਦੇ ਮਾਮਲੇ ਵਿੱਚ ਸੁਪਰਸਟਾਰ ਫੁਟਬਾਲਰ ਕ੍ਰਿਸਟਿਆਨੋ ਰੋਨਾਲਡੋ ਵਾਂਗ ਹੈ, ਜਦਕਿ ਕੇਐੱਲ ਰਾਹੁਲ ਵੀ ਹੁਨਰ ਵਿੱਚ ਭਾਰਤੀ ਕਪਤਾਨ ਦੇ ਬਰਾਬਰ ਹੀ ਹੈ। ਲਾਰਾ ਨੇ ਕਿਹਾ ਕਿ ਬੱਲੇਬਾਜ਼ੀ ਨੂੰ ‘ਹੈਰਾਨੀਜਨਕ ਪੱਧਰ’ ਤੱਕ ਲਿਜਾਣ ਲਈ ਆਪਣੇ ਹੁਨਰ ਨੂੰ ਤਰਾਸ਼ਣ ਦੀ ਕੋਹਲੀ […]

ਵੈਸਟ ਇੰਡੀਜ਼ ਨੂੰ ਧੀਮੀ ਓਵਰ ਗਤੀ ਕਾਰਨ ਜੁਰਮਾਨਾ

ਵੈਸਟ ਇੰਡੀਜ਼ ਦੇ ਖਿਡਾਰੀਆਂ ਨੂੰ ਭਾਰਤ ਖ਼ਿਲਾਫ਼ ਪਹਿਲੇ ਇੱਕ ਰੋਜ਼ਾ ਕੌਮਾਂਤਰੀ ਮੈਚ ਦੌਰਾਨ ਧੀਮੀ ਓਵਰ ਗਤੀ ਲਈ ਮੈਚ ਫ਼ੀਸ ਦਾ 80 ਫ਼ੀਸਦੀ ਜੁਰਮਾਨਾ ਲਾਇਆ ਗਿਆ ਹੈ। ਆਈਸੀਸੀ ਮੈਚ ਰੈਫਰੀ ਡੇਵਿਡ ਬੂਨ ਨੇ ਤੈਅ ਸਮੇਂ ਦੌਰਾਨ ਚਾਰ ਓਵਰ ਘੱਟ ਸੁੱਟਣ ਕਾਰਨ ਕੀਰੋਨ ਪੋਲਾਰਡ ਦੀ ਟੀਮ ਨੂੰ ਇਹ ਜੁਰਮਾਨਾ ਕੀਤਾ। ਆਈਸੀਸੀ ਨੇ ਬਿਆਨ ਵਿੱਚ ਕਿਹਾ, ‘‘ਆਈਸੀਸੀ ਦੀ […]