August 2, 2026

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਖ਼ਾਲਸਾ ਏਡ ਦੇ ਸੰਸਥਾਪਕ ਸ. ਰਵੀ ਸਿੰਘ ’ਤੇ ਹੋਈ ਨਸਲੀ ਟਿੱਪਣੀ ਦੀ ਨਿੰਦਾ

ਅੰਮ੍ਰਿਤਸਰ – ਆਸਟ੍ਰੇਲੀਆ ਦੇ ਸ਼ਹਿਰ ਵਿਆਨਾ ਦੇ ਹਵਾਈ ਅੱਡੇ ’ਤੇ ਖ਼ਾਲਸਾ ਏਡ ਦੇ ਸੰਸਥਾਪਕ ਸ. ਰਵੀ ਸਿੰਘ ’ਤੇ ਹੋਈ ਨਸਲੀ ਟਿੱਪਣੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ. ਰਵੀ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਏਡ ਵੱਲੋਂ ਬਿਨਾ ਕਿਸੇ ਵਿਤਕਰੇ ਦੇ […]

ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਜਸ਼ਨਾ ਲਈ ਕੇਂਦਰ ਸਰਕਾਰ 100 ਕਰੋੜ ਰੁਪਏ ਤੁਰੰਤ ਜਾਰੀ ਕਰੇ: ਚੰਨੀ

ਚੰਨੀ ਵਲੋਂ ਕੇਂਦਰੀ ਸੈਰ ਸਪਾਟਾ ਮੰਤਰੀ ਪਰਹਿਲਾਦ ਸਿੰਘ ਪਟੇਲ ਨਾਲ ਦਿੱਲੀ ਵਿਖੇ ਮੁਲਾਕਾਤ ਚੰਡੀਗੜ – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੁ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ।ਇਨਾਂ ਸਮਾਗਮਾਂ ਵਿਚ ਦੁਨੀਆਂ ਭਰ ਤੋਂ ਲੱਖਾਂ ਦੀ ਗਿਣਤੀ ਵਿਚ ਨਾਨਕ ਨਾਮ ਲੇਵਾ ਸੰਗਤਾਂ ਸ਼ਾਮਲ ਹੋਣਗੀਆਂ।ਪੰਜਾਬ […]

ਅੰਤਰਰਾਸ਼ਟਰੀ ਨਗਰ ਕੀਰਤਨ ਲਖਨਊ ਤੋਂ ਅਗਲੇ ਪੜਾਅ ਕਾਨ੍ਹਪੁਰ ਯੂ.ਪੀ. ਲਈ ਰਵਾਨਾ

ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਅੰਮ੍ਰਿਤਸਰ – ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲਖਨਊ (ਉੱਤਰ ਪ੍ਰਦੇਸ਼) ਤੋਂ ਅਗਲੇ ਪੜਾਅ ਕਾਨ੍ਹਪੁਰ ਲਈ […]