April 24, 2026

ਟੈਸਟ ਦਰਜਾਬੰਦੀ ਕੋਹਲੀ ਸਿਖਰ ’ਤੇ ਬਰਕਰਾਰ

ਭਾਰਤੀ ਕਪਤਾਨ ਵਿਰਾਟ ਕੋਹਲੀ ਆਈਸੀਸੀ ਦੀ ਅੱਜ ਜਾਰੀ ਕੀਤੀ ਤਾਜ਼ਾ ਟੈਸਟ ਦਰਜਾਬੰਦੀ ਵਿੱਚ ਬੱਲੇਬਾਜ਼ਾਂ ਦੀ ਸੂਚੀ ’ਚ ਅੱਵਲ ਨੰਬਰ ’ਤੇ ਬਰਕਰਾਰ ਹੈ, ਜਦੋਂਕਿ ਤੇਜ਼ ਗੇਂਦਬਾਜ਼ ਜਸਪ੍ਰੀਤ ਸਿੰਘ ਛੇਵੇਂ ਸਥਾਨ ’ਤੇ ਖਿਸਕ ਗਿਆ। ਕੋਹਲੀ ਦੇ 928 ਅੰਕ ਹਨ। ਉਹ ਆਸਟਰੇਲੀਆ ਦੇ ਸਟੀਵ ਸਮਿੱਥ ਤੋਂ 17 ਅੰਕ ਅੱਗੇ ਹੈ, ਜਿਸ ਨੇ ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਦਿਨ-ਰਾਤ ਟੈਸਟ ਦੀਆਂ […]

ਚਾਰ ਮਹੀਨਿਆਂ ਵਿਚ ਬਣਾਵਾਂਗੇ ਗਗਨਚੁੰਬੀ ਰਾਮ ਮੰਦਰ: ਸ਼ਾਹ

ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਅਯੁੱਧਿਆ ਵਿੱਚ ਚਾਰ ਮਹੀਨਿਆਂ ਦੇ ਅੰਦਰ ਵਿਸ਼ਾਲ ਰਾਮ ਮੰਦਰ ਦੀ ਉਸਾਰੀ ਕੀਤੀ ਜਾਵੇਗੀ। ਕਾਂਗਰਸ ’ਤੇ ਤਿੱਖੇ ਹਮਲੇ ਕਰਦਿਆਂ ਸ਼ਾਹ ਨੇ ਕਾਂਗਰਸੀ ਆਗੂ ਕਪਿਲ ਸਿੱਬਲ ਨੂੰ ਸਵਾਲ ਕੀਤਾ ਕਿ ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਰਾਮ ਜਨਮਭੂਮੀ ਕੇਸ ਨੂੰ ਘੜੀਸਣ ਦੀ ਮੰਗ ਕਿਉਂ ਕੀਤੀ। ਸ਼ਾਹ ਨੇ ਸਿੱਬਲ ਨੂੰ ਸਵਾਲ […]

ਵਧੀਕ ਮੁੱਖ ਸਕੱਤਰ ਵੱਲੋਂ ਖੇਤੀਬਾੜੀ ਵਿਭਾਗ ‘ਚ ਸਿੰਗਲ ਵਿੰਡੋ ਪ੍ਰਣਾਲੀ ਦਾ ਉਦਘਾਟਨ

ਚੰਡੀਗੜ੍ਹ – ਸੂਬੇ ਦੇ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਨੇ ਅੱਜ ਖੇਤੀ ਭਵਨ ਵਿਖੇ ਖੇਤੀਬਾੜੀ ਵਿਭਾਗ ਤੇ ਕਿਸਾਨ ਭਲਾਈ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਸਿੰਗਲ ਵਿੰਡੋ ਪ੍ਰਣਾਲੀ ਦਾ ਉਦਘਾਟਨ ਕੀਤਾ ਜਿਸ ਨਾਲ ਖੇਤੀਬਾੜੀ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਸਮਾਂਬੱਧ ਬਣਾਉਣ ਦੇ ਨਾਲ-ਨਾਲ ਹੋਰ ਵਧੇਰੇ ਪਾਰਦਰਸ਼ਤਾ ਲਿਆਂਦੀ ਜਾ ਸਕੇਗੀ। ਇਸ ਉਪਰਾਲੇ ਲਈ ਉਨ੍ਹਾਂ ਨੇ […]