June 19, 2026

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਅੰਤਰ ਧਰਮ ਸੰਮਲੇਨ ਸਬੰਧੀ ਬੈਠਕ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 8 ਨਵੰਬਰ ਨੂੰ ਕਰਵਾਇਆ ਜਾਣਾ ਹੈ ਸੰਮੇਲਨ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਲੜੀ ’ਚ ਕਰਵਾਏ ਜਾਣ ਵਾਲੇ ਅੰਤਰ ਧਰਮ ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਇਕੱਤਰਤਾ ਕੀਤੀ ਗਈ। ਦੱਸਣਯੋਗ […]

ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਅਧਿਕਾਰੀ ਤੇ ਕਰਮਚਾਰੀ ਰਵਾਨਾ

ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਸੰਗਤ ਵਿਚ ਪਾਏ ਜਾ ਰਹੇ ਭਾਰੀ ਉਤਸ਼ਾਹ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸ਼ਿਫਟਾਂ ਵਿਚ ਮੁਲਾਜ਼ਮਾਂ ਪਾਸੋਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਹੋਰ ਅਧਿਕਾਰੀਆਂ […]

ਅੰਤਰਰਾਸ਼ਟਰੀ ਨਗਰ ਕੀਰਤਨ ਦੀ ਬਰੇਲੀ ਤੋਂ ਅੱਗੇ ਰਵਾਨਗੀ ਸਮੇਂ ਸੰਗਤ ਨੇ ਕੀਤੀ ਭਰਵੀਂ ਸ਼ਮੂਲੀਅਤ

ਅੰਮ੍ਰਿਤਸਰ -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਉੱਤਰ ਪ੍ਰਦੇਸ਼ ਦੇ ਸ਼ਹਿਰ ਬਰੇਲੀ ’ਚ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਤੋਂ ਪੰਥਕ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ ਹੋ ਗਿਆ ਹੈ। ਇਥੇ ਆਰੰਭਤਾ ਤੋਂ ਪਹਿਲਾਂ ਭਾਈ ਫੂਲਾ ਸਿੰਘ ਨੇ ਅਰਦਾਸ ਕੀਤੀ। […]