April 24, 2026

ਡਾਇਰੈਕਟੋਰੇਟ ਆਫ਼ ਜਨਗਣਨਾ ਆਪਰੇਸ਼ਨਸ ਵੱਲੋਂ ਜਨਗਣਨਾ -2021 ਲਈ ਮਾਸਟਰ ਟ੍ਰੇਨਰਾਂ ਦਾ ਸਿਖਲਾਈ ਪ੍ਰੋਗਰਾਮ ਆਯੋਜਿਤ

ਕੇ.ਬੀ.ਐੱਸ. ਸਿੱਧੂ ਵਲੋਂ 6 ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਚੰਡੀਗੜ੍ਹ – ਡਾਇਰੈਕਟੋਰੇਟ ਆਫ਼ ਜਨਗਣਨਾ ਆਪਰੇਸ਼ਨਸ, ਪੰਜਾਬ ਵਲੋਂ ਸੋਮਵਾਰ ਨੂੰ ਇਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਪੰਜਾਬ (ਮੈਗਸੀਪਾ) ਵਿਖੇ ਘਰਾਂ ਦੀ ਗਣਨਾ ਅਤੇ ਰਾਸ਼ਟਰੀ ਜਨਸੰਖਿਆ ਰਜਿਸਟਰ ਅਪਡੇਟ ਕਰਨ ਸਬੰਧੀ ਜਨਗਣਨਾ -2021 ਦੇ ਪਹਿਲੇ ਪੜਾਅ ਤਹਿਤ ਮਾਸਟਰ ਟ੍ਰੇਨਰਾਂ ਦਾ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਪੰਜਾਬ ਅਤੇ […]

ਬਿਹਾਰ ਦੇ ਪਿੰਡ ਮੰਗੇਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਨਾ ਹੋਣ ਕਾਰਨ ਬੇਅਦਬੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਪਟਨਾ ਸਾਹਿਬ ਨੇੜਲੇ ਪਿੰਡ ਮੰਗੇਰ ਜਵਾਲਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੇਵਾ ਸੰਭਾਲ ਠੀਕ ਢੰਗ ਨਾਲ ਨਾ ਕਰਨ ਕਰਕੇ ਹੋ ਰਹੀ ਬੇਅਦਬੀ ਦਾ ਸਖ਼ਤ ਨੋਟਿਸ ਲਿਆ ਹੈ। ਸੋਸ਼ਲ ਮੀਡੀਆ ’ਤੇ ਇਸ ਸਬੰਧੀ ਵਾਇਰਲ ਹੋਈ ਵੀਡੀਓ ਮਗਰੋਂ ਭਾਈ ਲੌਂਗੋਵਾਲ ਨੇ ਘਟਨਾ […]

ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਗੁਰਮਤਿ ਪ੍ਰਕਾਸ਼ ਦੇ ਸੰਪਾਦਕ ਸ. ਸਤਵਿੰਦਰ ਸਿੰਘ ਫੂਲਪੁਰ ਸਨਮਾਨਿਤ

ਅੰਮ੍ਰਿਤਸਰ – ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ਤ ਕੀਤੇ ਜਾਂਦੇ ਮਾਸਿਕ ਮੈਗਜ਼ੀਨ ‘ਗੁਰਮਤਿ ਪ੍ਰਕਾਸ਼’ ਦੇ ਸੰਪਾਦਕ ਸ. ਸਤਵਿੰਦਰ ਸਿੰਘ ਫੂਲਪੁਰ ਦੀ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਹੈ। ਪ੍ਰੋ. ਬਡੂੰਗਰ ਨੇ ਆਖਿਆ […]