April 24, 2026

ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ‘ਮਹਿਲਾ ਸਸ਼ਕਤੀਕਰਨ’ ਲਈ ਵਿਲੱਖਣ ਪਹਿਲਕਦਮੀ

ਸਮਾਜਿਕ ਸੁਰੱਖਿਆ ਮੰਤਰੀ ਅਰੁਣਾ ਚੌਧਰੀ ਦੇ ਨਿਰਦੇਸ਼ਾਂ ‘ਤੇ ਉੱਦਮ ਨਿਰਮਾਣ ਲਈ ਸੂਬਾ ਪੱਧਰੀ ਪ੍ਰਦਰਸ਼ਨੀ ਅਕਤੂਬਰ ‘ਚ ਚੰਡੀਗੜ੍ਹ – ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਦੇ ਦਿਸ਼ਾ ਨਿਰਦੇਸ਼ ਦੇ ਹੇਠ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਵੱਖ ਵੱਖ ਸਮਿਆਂ ‘ਤੇ ਵਿਲੱਖਣ ਪਹਿਲ ਕਦਮੀਆਂ ਕੀਤੀਆਂ ਜਾਂਦੀਆਂ ਰਹੀਆਂ ਹਨ। […]

ਗੁਰਦੁਆਰਾ ਨਾਨਕ ਮਤਾ ਸਾਹਿਬ ਵਿਖੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਕੀਤਾ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਗੁਰਦੁਆਰਾ ਨਾਨਕ ਮਤਾ ਸਾਹਿਬ ਉਤਰਾਖੰਡ ਪੁੱਜਣ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਥੋਂ ਜਿਉਂ ਹੀ ਨਗਰ […]

ਅਮਰੀਕਾ ਵਿੱਚ ਕਈ ਹਵਾਈ ਅੱਡਿਆਂ ਤੇ ਆਪਰੇਟਿੰਗ ਸਿਸਟਮ ਬੰਦ

ਵਾਸ਼ਿੰਗਟਨ – ਅਮਰੀਕਾ ਵਿੱਚ ਕਈ ਹਵਾਈ ਅੱਡਿਆਂ ਤੇ ਅਸਥਾਈ ਰੂਪ ਨਾਲ ਬਿਜਲੀ ਕਟੌਤੀ ਕਾਰਨ ਆਪਰੇਟਿੰਗ ਸਿਸਟਮ ਬੰਦ ਰਿਹਾ| ਇਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ| ਸਰਹੱਦ ਅਤੇ ਸਰਹੱਦ ਸੁਰੱਖਿਆ (ਸੀ. ਬੀ. ਪੀ.) ਨੇ ਇਕ ਬਿਆਨ ਵਿੱਚ ਕਿਹਾ,”ਸੀ. ਬੀ. ਪੀ. ਨੂੰ ਵੱਖ-ਵੱਖ ਹਵਾਈ ਅੱਡਿਆਂ ਤੇ ਐਂਟਰੀ ਆਪਰੇਟਿੰਗ ਸਿਸਟਮ ਦੇ ਨਾਲ-ਨਾਲ ਅਸਥਾਈ ਰੂਪ ਵਿੱਚ ਬਿਜਲੀ […]