April 24, 2026

ਜੰਮੂ ਦੇ 5 ਜ਼ਿਲ੍ਹਿਆਂ ’ਚ ਇੰਟਰਨੈੱਟ ਸੇਵਾਵਾਂ ਬਹਾਲ

ਜੰਮੂ ਖਿੱਤੇ ਦੇ ਪੰਜ ਜ਼ਿਲ੍ਹਿਆਂ ਜੰਮੂ, ਸਾਂਬਾ, ਕਠੂਆ ਊਧਮਪੁਰ ਤੇ ਰਿਆਸੀ ਵਿਚ 2ਜੀ ਮੋਬਾਈਲ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਕਸ਼ਮੀਰ ਵਾਦੀ ਦੇ 35 ਪੁਲੀਸ ਥਾਣਿਆਂ ’ਚ ਵੀ ਪਾਬੰਦੀਆਂ ਤੋਂ ਰਾਹਤ ਦਿੱਤੀ ਗਈ ਹੈ। ਕਸ਼ਮੀਰ ਵਾਦੀ ਦੀਆਂ 17 ਟੈਲੀਫੋਨ ਐਕਸਚੇਂਜਾਂ ਦੇ ਸ਼ਨਿਚਰਵਾਰ ਤੋਂ ਮੁੜ ਸਰਗਰਮ ਹੋਣ ਨਾਲ ਕਰੀਬ 50,000 ਲੈਂਡਲਾਈਨ ਫੋਨ […]

ਇਮਰਾਨ ਖ਼ਾਨ ਵੱਲੋਂ ਸਲਾਮਤੀ ਕੌਂਸਲ ਦੀ ਮੀਟਿੰਗ ਦਾ ਸਵਾਗਤ

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਵੱਲੋਂ ਕਸ਼ਮੀਰ ਮਸਲੇ ਬਾਰੇ ਕੀਤੀ ਬੰਦ ਕਮਰਾ ਮੀਟਿੰਗ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਸਲੇ ਦਾ ਹੱਲ ਇਸ ਵਿਸ਼ਵ ਪੱਧਰੀ ਸੰਸਥਾ ਦੀ ‘ਜ਼ਿੰਮੇਵਾਰੀ’ ਹੈ। ਖ਼ਾਨ ਨੇ ਟਵੀਟ ਕੀਤਾ ਕਿ ਪੰਜ ਦਹਾਕਿਆਂ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ‘ਦੁਨੀਆ ਦੀ […]

ਭਾਰਤੀ ਸਫ਼ੀਰ ਨੇ ਪਾਕਿ ਪੱਤਰਕਾਰਾਂ ਵੱਲ ਦੋਸਤੀ ਦਾ ਹੱਥ ਵਧਾਇਆ

ਸੰਯੁਕਤ ਰਾਸ਼ਟਰ – ਸੰਯੁਕਤ ਰਾਸ਼ਟਰ ਵਿਚ ਭਾਰਤ ਦੇ ਸਥਾਈ ਪ੍ਰਤੀਨਿਧ ਸਈਅਦ ਅਕਬਰੂਦੀਨ ਨੇ ਯੂਐਨ ਸੁਰੱਖਿਆ ਪਰਿਸ਼ਦ ਦੀ ਬੈਠਕ ਤੋਂ ਬਾਅਦ ਪਾਕਿਸਤਾਨੀ ਪੱਤਰਕਾਰਾਂ ਨਾਲ ਹੱਥ ਮਿਲਾ ਕੇ ਦੋਸਤੀ ਦਾ ਹੱਥ ਵਧਾਇਆ। ਇਹ ਬੈਠਕ ਯੂਐਨ ਦੇ ਸਥਾਈ ਮੈਂਬਰ ਚੀਨ ਦੀ ਮੰਗ ’ਤੇ ਕੀਤੀ ਗਈ ਜਿਸ ਵਿਚ ਕਸ਼ਮੀਰ ਵਿਚੋਂ ਧਾਰਾ-370 ਹਟਾਉਣ ਤੋਂ ਬਾਅਦ ਪੈਦਾ ਹੋਈ ਸਥਿਤੀ ਬਾਰੇ ਵਟਾਂਦਰਾ […]