ਨਵੇਂ ਖਿਡਾਰੀਆਂ ਨਾਲ ਟੀਮ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਕਰਾਂਗਾ: ਸ਼ਾਸਤਰੀ
ਭਾਰਤੀ ਕ੍ਰਿਕਟ ਟੀਮ ਦੇ ਮੁੜ ਕੋਚ ਬਣੇ ਰਵੀ ਸ਼ਾਸਤਰੀ ਨੇ ਕਿਹਾ ਕਿ ਉਸ ਦੀ ਕੋਸ਼ਿਸ਼ ਬਦਲਾਅ ਦੇ ਦੌਰ ਵਿੱਚੋਂ ਲੰਘ ਰਹੀ ਟੀਮ ਨੂੰ ਬਿਹਤਰ ਬਣਾਉਣ ਦੀ ਹੋਵੇਗੀ। ਉਸ ਨੇ ਕਿਹਾ ਕਿ ਇਸ ਦੌਰਾਨ ਟੀਮ ਤਜਰਬੇ ਕਰਨ ਤੋਂ ਪਿੱਛੇ ਨਹੀਂ ਹਟੇਗੀ।ਸ਼ਾਸਤਰੀ ਨੂੰ ਕੱਲ੍ਹ ਕਪਿਲ ਦੇਵ ਦੀ ਅਗਵਾਈ ਵਾਲੀ ਕ੍ਰਿਕਟ ਸਲਾਹਕਾਰ ਕਮੇਟੀ (ਸੀਏਸੀ) ਨੇ ਦੂਜੀ ਵਾਰ ਟੀਮ […]




