ਸ਼੍ਰੋਮਣੀ ਕਮੇਟੀ ਦੇ ਕੰਮ ਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅਧਿਕਾਰੀਆਂ ਨਾਲ ਕੀਤੀ ਬੈਠਕ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਸ ਨਾਲ ਸਬੰਧਤ ਅਦਾਰਿਆਂ ਵਿਚ ਕੰਮ ਕਰਦੇ ਪ੍ਰਬੰਧਕੀ ਅਮਲੇ ਦੇ ਕੰਮ-ਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਮੇਟੀ ਅਧਿਕਾਰੀਆਂ ਅਤੇ ਵਿਭਾਗਾਂ ਦੇ ਇੰਚਾਰਜਾਂ ਨਾਲ ਮੀਟਿੰਗ ਕਰਕੇ ਪ੍ਰਬੰਧਕੀ ਨਿਰਦੇਸ਼ ਜਾਰੀ ਕੀਤੇ ਹਨ। ਇਕੱਤਰਤਾ ਦੌਰਾਨ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਉਹ ਆਪਣੇ […]




