April 24, 2026

ਅਮਰੀਕਾ ਚ ਫਿਰ ਹੋਈ ਗੋਲੀਬਾਰੀ, 2 ਲੋਕਾਂ ਦੀ ਮੌਤ

ਅਮਰੀਕਾ ਦੇ ਮੋਂਟਗੋਮੇਰੀ ਸ਼ਹਿਰ ਵਿਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਘਟਨਾ ਵਿਚ 2 ਲੋਕਾਂ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਵਿਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ। ਸਥਾਨਕ ਮੀਡੀਆ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ […]

ਬਜਰੰਗ ‘ਖੇਲ ਰਤਨ’ ਲਈ ਨਾਮਜ਼ਦ

ਏਸ਼ੀਆ ਅਤੇ ਰਾਸ਼ਟਰਮੰਡਲ ਖੇਡਾਂ ਦੇ ਸੋਨ ਤਗਮਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਨੂੰ ਅੱਜ ਦੇਸ਼ ਦੇ ਸਰਵੋਤਮ ਖੇਡ ਸਨਮਾਨ ‘ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ’ ਲਈ ਨਾਮਜ਼ਦ ਕੀਤਾ ਗਿਆ। ਇੱਕ ਸਾਲ ਪਹਿਲਾਂ ਉਸ ਨੇ ਇਹ ਪੁਰਸਕਾਰ ਨਾ ਮਿਲਣ ਕਾਰਨ ਅਦਾਲਤ ਜਾਣ ਦੀ ਧਮਕੀ ਦਿੱਤੀ ਸੀ। ਉਸ ਦੇ ਨਾਮ ਬਾਰੇ ਫ਼ੈਸਲਾ 12 ਮੈਂਬਰੀ ਚੋਣ ਕਮੇਟੀ ਨੇ ਦੋ ਰੋਜ਼ਾ […]

ਭਾਰਤ ਦੇ ਟਾਕਰੇ ਲਈ ਵੈਸਟ ਇੰਡੀਜ਼ ਬੱਲੇਬਾਜ਼ਾਂ ਨੂੰ ਤਿਆਰ ਕਰੇਗਾ ਲਾਰਾ

ਬਰਾਇਨ ਲਾਰਾ ਅਤੇ ਰਾਮਨਰੇਸ਼ ਸਰਵਨ ਭਾਰਤ ਖ਼ਿਲਾਫ਼ ਦੋ ਟੈਸਟ ਮੈਚਾਂ ਦੀ ਲੜੀ ਲਈ ਵੈਸਟ ਇੰਡੀਜ਼ ਬੱਲੇਬਾਜ਼ ਨੂੰ ਤਿਆਰ ਕਰਨਗੇ। ਸਦਾਬਹਾਰ ਮਹਾਨ ਬੱਲੇਬਾਜ਼ਾਂ ਵਿੱਚੋਂ ਇੱਕ ਲਾਰਾ ਅਤੇ ਆਪਣੇ ਜ਼ਮਾਨੇ ਦੇ ਸ਼ਾਨਦਾਰ ਬੱਲੇਬਾਜ਼ਾਂ ਵਿੱਚ ਸ਼ੁਮਾਰ ਸਰਵਨ ਭਾਰਤ ਖ਼ਿਲਾਫ਼ ਐਂਟੀਗਾ ਵਿੱਚ ਹੋਣ ਵਾਲੇ ਪਹਿਲੇ ਟੈਸਟ ਮੈਚ ਤੋਂ ਪਹਿਲਾਂ ਲਗਣ ਵਾਲੇ ਕੈਂਪ ਵਿੱਚ ਬੱਲੇਬਾਜ਼ਾਂ ਨੂੰ ਗੁਰ ਦੱਸਣਗੇ। ਵੈਸਟ ਇੰਡੀਜ਼ […]