ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਸੂਬਿਆਂ ਅੰਦਰ ਸੰਗਤ ’ਚ ਭਰਵਾਂ ਉਤਸ਼ਾਹ
ਨਗਰ ਕੀਰਤਨ ਪੰਥਕ ਜਾਹੋ-ਜਲਾਲ ਨਾਲ ਕਾਂਸ਼ੀਪੁਰ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸਜਾਇਆ ਗਿਆ ਕੌਮਾਂਤਰੀ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅੱਜ ਗੁਰਦੁਆਰਾ ਨਾਨਕਿਆਣਾ ਸਾਹਿਬ ਕਾਂਸ਼ੀਪੁਰ (ਉਤਰਾਖੰਡ) ਤੋਂ ਅੱਗੇ ਰਵਾਨਾ ਹੋਇਆ। ਇਸ ਤੋਂ ਪਹਿਲਾਂ ਬੀਤੇ ਕੱਲ੍ਹ […]




