ਪ੍ਰਤਾਪ ਬਾਜਵਾ ਨੂੰ ਨਹੀਂ ਪਤਾ ਕਿ ਉਹ ਕੀ ਬੋਲ ਰਿਹਾ: ਕੈਪਟਨ ਅਮਰਿੰਦਰ ਸਿੰਘ
ਸੰਸਦ ਮੈਂਬਰ ਵੱਲੋਂ ਏ.ਜੀ. ਦਫ਼ਤਰ ਖਿਲਾਫ਼ ਲਾਏ ਦੋਸ਼ ਰੱਦ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਦੇ ਕੇਸ ਸੀ.ਬੀ.ਆਈ. ਪਾਸੋਂ ਵਾਪਸ ਲੈਣ ਦੇ ਨਾਜ਼ੁਕ ਤੇ ਸੰਵੇਦਨਸ਼ੀਲ ਮਾਮਲੇ ‘ਤੇ ਕਾਂਗਰਸੀ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਐਡੋਵੇਕਟ ਜਨਰਲ (ਏ.ਜੀ.) ਦਫ਼ਤਰ ਉਪਰ ਸੂਬਾ ਸਰਕਾਰ ਅਤੇ ਵਿਧਾਨ ਸਭਾ ਦੇ ਸਦਨ ਨੂੰ ਗੁੰਮਰਾਹ ਕਰਨ […]




