ਸੂਬਾ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੇ ਕੰਮ ਕੀਤੇ ਹਨ – ਮੁੱਖ ਮੰਤਰੀ
ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਆਪਣੇ ਮਜਬੂਤ ਸੰਗਠਨ ਅਤੇ ਸਰਕਾਰ ਦੀ ਉਪਲੱਬਧੀਆਂ ਦੇ ਆਧਾਰ ‘ਤੇ ਵਿਧਾਨ ਸਭਾ ਚੋਣ ਮੈਦਾਨ ਵਿਚ ਉਤਰੇਗੀ| ਮੁੱਖ ਮੰਤਰੀ ਅੱਜ ਰੋਹਤਕ ਵਿਚ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ| ਉਨਾਂ ਕਿਹਾ ਕਿ ਸਰਕਾਰ ਨੇ ਆਪਣੇ ਹੁਣ ਤਕ ਦੇ ਸਮੇਂ ਵਿਚ ਸਮਾਜ ਦੇ […]




