April 24, 2026

ਪੰਜਾਬ ‘ਚ ਪਿਛਲੇ 1 ਸਾਲ ਦੌਰਾਨ ਨਸ਼ਾ ਕਰਨ ਵਾਲਿਆਂ ਦੀ ਗਿਣਤੀ ਘਟੀ : ਸਿੱਧੂ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਲਿਆ ਅਹਿਦ ਚੰਡੀਗੜ੍ਹ – ਡਰੱਗ ਅਤੇ ਕਾਸਮੈਟਿਕ ਐਕਟ ਤਹਿਤ 938 ਫਰਮਾਂ ਤੋਂ ਤਕਰੀਬਨ 4 ਕਰੋੜ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਦੀ ਬਰਾਮਦਗੀ ਨਾਲ ਪੰਜਾਬ ਵਿੱਚ ਪਿਛਲੇ 1 ਸਾਲ ਦੌਰਾਨ ਨਸ਼ਾ ਕਰਨ ਵਾਲਿਆਂ ਦੀ ਗਿਣਤੀ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੇ ਸਿਹਤ […]

ਨਾਗਰਿਕਤਾ ਸੋਧ ਕਾਨੂੰਨ ਤੇ ਰਾਸ਼ਟਰੀ ਨਾਗਰਿਕ ਰਜਿਸਟਰ ਲਾਗੂ ਨਹੀਂ ਹੋਣ ਦੇਵਾਂਗੀ : ਮਮਤਾ ਬੈਨਰਜੀ

ਕੋਲਕਾਤਾ- ਨਾਗਰਿਕਤਾ ਸੋਧ ਕਾਨੂੰਨ ਅਤੇ ਰਾਸ਼ਟਰੀ ਨਾਗਰਿਕ ਰਜਿਸਟਰ ਨੂੰ ਲੈ ਕੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਕੁਮਾਰੀ ਮਮਤਾ ਬੈਨਰਜੀ ਨੇ ਆਪਣੀ ਪਾਰਟੀ ਦੇ ਹਜ਼ਾਰਾਂ ਕਾਰਕੁੰਨਾਂ ਨਾਲ ਸੋਮਵਾਰ ਨੂੰ ਕੋਲਕਾਤਾ ‘ਚ ਰੈਲੀ ਕੱਢੀ। ਇਸ ਮੌਕੇ ਮਮਤਾ ਬੈਨਰਜੀ ਨੇ ਕਿਹਾ ਕਿ ਕੇਂਦਰ ਸਰਕਾਰ ਜੇ ਚਾਹੇ ਤਾਂ ਉਨ੍ਹਾਂ ਦੀ ਸਰਕਾਰ ਬਰਖ਼ਾਸਤ ਕਰ ਸਕਦੀ ਹੈ ਪਰ ਉਹ ਰਾਜ ਵਿੱਚ […]

ਵਿਦਿਆਰਥੀਆਂ ਦੇ ਸਮਰਥਨ ‘ਚ ਧਰਨੇ ‘ਤੇ ਬੈਠੀ ਪ੍ਰਿਅੰਕਾ ਗਾਂਧੀ

ਸਰਕਾਰ ਨੇ ਸੰਵਿਧਾਨ ਅਤੇ ਵਿਦਿਆਰਥੀਆਂ ‘ਤੇ ਹਮਲਾ ਕੀਤਾ : ਗਾਂਧੀ ਨਵੀਂ ਦਿੱਲੀ- ਵਿਰੋਧੀ ਧਿਰਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੋਂ ਨਾਗਰਿਕਤਾ ਕਾਨੂੰਨ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਦੇਸ਼ ਦੀ ਮੌਜੂਦਾ ਸਥਿਤੀ ਤੋਂ ਅਵਗਤ ਕਰਾਉਣ ਲਈ ਬੈਠਕ ਦਾ ਸਮਾਂ ਮੰਗਿਆ ਹੈ। ਸੀ.ਏ.ਏ. ‘ਤੇ ਵਿਰੋਧ ਪ੍ਰਦਰਸ਼ਨ ਨੂੰ ਐਤਵਾਰ ਨੂੰ ਹੋਰ ਮਜ਼ਬੂਤੀ ਮਿਲੀ ਜਦੋਂ ਜਾਮੀਆ ਮਿਲਿਆ ਇਸਲਾਮੀਆ ਯੂਨੀਵਰਸਿਟੀ ਦੇ […]