April 24, 2026

ਕੈਪਟਨ ਅਮਰਿੰਦਰ ਸਿੰਘ ਵੱਲੋਂ 21 ਉੱਘੀਆਂ ਸ਼ਖ਼ਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ

9 ਪੁਲਿਸ ਅਧਿਕਾਰੀਆਂ ਨੂੰ ਵੀ ਮੁੱਖ ਮੰਤਰੀ ਪੁਲਿਸ ਐਵਾਰਡ ਨਾਲ ਸਨਮਾਨਿਤ ਕੀਤਾ ਜਲੰਧਰ – 73ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 21 ਉਘੀਆਂ ਸ਼ਖ਼ਸੀਅਤਾਂ ਨੂੰ ਰਾਜ ਪੁਰਸਕਾਰ ਨਾਲ ਸਨਮਾਨਤ ਕਰਨ ਤੋਂ ਇਲਾਵਾ ਨੌ ਪੁਲਿਸ ਅਧਿਕਾਰੀਆਂ ਨੂੰ ਉਨਾਂ ਦੀਆਂ ਵਿਸ਼ੇਸ਼ ਸੇਵਾਵਾਂ ਵਜੋਂ ਮੁੱਖ ਮੰਤਰੀ […]

ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਵਲੋਂ ਲਹਿਰਾਇਆ ਗਿਆ ਤਿਰੰਗਾ

ਚੰਡੀਗੜ੍ਹ – ਦੇਸ਼ ਦਾ 73ਵਾਂ ਆਜ਼ਾਦੀ ਦਿਹਾੜਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਬੜੇ ਉਤਸ਼ਾਹ ਤੇ ਸਦਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਚੀਫ ਜਸਟਿਸ ਸ੍ਰੀ ਕ੍ਰਿਸ਼ਨਾ ਮੁਰਾਰੀ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮਾਰੋਹ ਦੌਰਾਨ ਹਾਈ ਕੋਰਟ ਦੇ ਮੌਜੂਦਾ ਤੇ ਰਹਿ ਚੁੱਕੇ ਜੱਜ […]

ਮੰਦਰ ਢਾਹੁਣ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਮੁੱਖ ਮੰਤਰੀ ਰਵਿਦਾਸ ਭਾਈਚਾਰੇ ਦੇ ਸੰਤਾਂ ਦੇ ਵਫ਼ਦ ਦੀ ਅਗਵਾਈ ਕਰਨਗੇ

ਜਲੰਧਰ – ਦਿੱਲੀ ਵਿੱਚ ਤੁਗਲਕਾਬਾਦ ਖੇਤਰ ‘ਚ ਇਤਿਹਾਸਕ ਮੰਦਰ ਢਾਹੁਣ ਨਾਲ ਪੈਦਾ ਹੋਏ ਸੰਕਟ ਦੇ ਹੱਲ ਲਈ ਪ੍ਰਧਾਨ ਮੰਤਰੀ ਨੂੰ ਮਿਲਣ ਵਾਸਤੇ ਰਵਿਦਾਸ ਭਾਈਚਾਰੇ ਦੇ ਵਫ਼ਦ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਮੁੱਖ ਮੰਤਰੀ ਨੇ ਅੱਜ ਇੱਥੇ ਭਾਈਚਾਰੇ ਦੇ ਸੰਤਾਂ ਤੇ ਨੇਤਾਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਇਸ ਮਸਲੇ ਦਾ […]