ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਆਪਣੀਆਂ ਜੜਾਂ ਨਾਲ ਜੁੜੋ’ ਪ੍ਰੋਗਰਾਮ ਤਹਿਤ ਪੰਜਾਬ ਆਏ ਨੌਜਵਾਨਾਂ ਨਾਲ ਮੁਲਾਕਾਤ
ਵਾਪਸ ਪਰਤ ਕੇ ਪੰਜਾਬ ਵਿਰੁੱਧ ਕੂੜ ਪ੍ਰਚਾਰ ਕਰਨ ਵਾਲਿਆਂ ਅੱਗੇ ਸੂਬੇ ਦੀ ਅਸਲ ਤਸਵੀਰ ਪੇਸ਼ ਕਰਨ ਦੀ ਅਪੀਲ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਆਪਣੀਆਂ ਜੜਾਂ ਨਾਲ ਜੁੜੋ’ ਤਹਿਤ ਸੂਬੇ ਵਿੱਚ ਆਏ ਨੌਜਵਾਨਾਂ ਨੂੰ ਕੁਝ ਲੋਕਾਂ ਵੱਲੋਂ ਵਿਦੇਸ਼ੀ ਧਰਤੀ ‘ਤੇ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਟਾਕਰਾ […]




