April 24, 2026

ਪਾਕਿਸਤਾਨ ਦੀ ਹਰ ਹਰਕਤ ਦਾ ਦੇਵਾਂਗੇ ਮੂੰਹ ਤੋੜ ਜਵਾਬ: ਫੌਜ ਮੁਖੀ

ਨਵੀਂ ਦਿੱਲੀ – ਜੰਮੂ-ਕਸ਼ਮੀਰ ਤੋਂ ਧਾਰਾ-370 ਹਟਾਏ ਜਾਣ ਦੇ ਫੈਸਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੇ ਰਿਸ਼ਤਿਆਂ ਵਿੱਚ ਤਣਾਅ ਬਣਿਆ ਹੋਇਆ ਹੈ| ਇਸ ਦਾ ਅਸਰ ਕੰਟਰੋਲ ਰੇਖਾ (ਐਲ. ਓ. ਸੀ.) ਤੇ ਵੀ ਦੇਖਣ ਨੂੰ ਮਿਲ ਰਿਹਾ ਹੈ| ਖ਼ਬਰ ਹੈ ਇਕ ਪਾਕਿਸਤਾਨੀ ਫੌਜ ਐਲ. ਓ. ਸੀ. ਵੱਲ ਵਧ ਰਹੀ ਹੈ| ਧਾਰਾ-370 ਹਟਾਏ ਜਾਣ ਤੋਂ ਬਾਅਦ ਫੌਜ […]

ਅਮਰੀਕਾ ਰਾਸ਼ਟਰਪਤੀ ਵਲੋਂ ਕਸ਼ਮੀਰ ਮੁੱਦੇ ਤੇ ਵਿਚੌਲਗੀ ਕਰਨ ਤੋਂ ਇਨਕਾਰ

ਵਾਸ਼ਿੰਗਟਨ – ਕਸ਼ਮੀਰ ਮੁੱਦੇ ਤੇ ਅੱਜ ਅਮਰੀਕਾ ਨੇ ਆਪਣਾ ਰਵੱਈਆ ਪੂਰੀ ਤਰ੍ਹਾਂ ਸਾਫ ਕਰ ਦਿੱਤਾ ਹੈ| ਅਮਰੀਕੀ ਪ੍ਰਸ਼ਾਸਨ ਨੇ ਕਹਿ ਦਿੱਤਾ ਹੈ ਕਿ ਕਸ਼ਮੀਰ ਭਾਰਤ ਅਤੇ ਪਾਕਿਸਤਾਨ ਦਾ ਦੋ-ਪੱਖੀ ਮਾਮਲਾ ਹੈ| ਇਸ ਲਈ ਅਮਰੀਕਾ ਇਸ ਵਿਚ ਕੋਈ ਦਖਲ ਅੰਦਾਜ਼ੀ ਨਹੀਂ ਕਰੇਗਾ| ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਮਾਮਲੇ ਵਿੱਚ ਵਿਚੌਲਗੀ ਕਰਨ ਤੋਂ ਇਨਕਾਰ ਕਰ ਦਿੱਤਾ […]

ਜਾਪਾਨ ਦੇ ਸਾਫਟਬੈਂਕ ਗਰੁੱਪ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਰੀਅਲ ਅਸਟੇਟ ਸੈਕਟਰ ‘ਚ ਨਿਵੇਸ਼ ਯੋਜਨਾ ਸਾਂਝੀ ਕੀਤੀ

ਚੰਡੀਗੜ – ਜਾਪਾਨ ਦੇ ਮੋਹਰੀ ਸਾਫ਼ਟਬੈਂਕ ਗਰੁੱਪ ਨੇ ਅੱਜ ਇੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਰੀਅਲ ਅਸਟੇਟ ਸੈਕਟਰ ਵਿੱਚ ਨਿਵੇਸ਼ ਕਰਨ ਦੀ ਯੋਜਨਾ ਸਾਂਝੀ ਕੀਤੀ ਜੋ ਉਨਾਂ ਦੇ ਪ੍ਰਮੁੱਖ ਓਯੋ ਸਟਾਰਟਅੱਪ ਰਾਹੀਂ ਵਿਦਿਆਰਥੀਆਂ ਦੀ ਰਿਹਾਇਸ਼ ‘ਤੇ ਕੇਂਦਰਿਤ ਹੈ। ਇਸ ਗਰੁੱਪ ਦੇ ਐਮ.ਡੀ. ਹਿਰੋਕੀ ਕਿਮੋਟੋ ਦੀ ਅਗਵਾਈ ਵਿੱਚ ਇਕ ਉੱਚ ਪੱਧਰੀ ਵਫਦ ਨੇ […]