April 24, 2026

ਭਾਰਤ ਤੇ ਵਿੰਡੀਜ਼ ਵਿਚਾਲੇ ਤੀਜਾ ਇੱਕ ਰੋਜ਼ਾ ਅੱਜ

ਭਾਰਤ ਬੁੱਧਵਾਰ ਨੂੰ ਇੱਥੇ ਵੈਸਟ ਇੰਡੀਜ਼ ਖਿਲਾਫ਼ ਤੀਜੇ ਅਤੇ ਆਖ਼ਰੀ ਇੱਕ ਰੋਜ਼ਾ ਮੈਚ ਵਿੱਚ ਇੱਕ ਹੋਰ ਲੜੀ ਜਿੱਤਣ ਦੇ ਇਰਾਦੇ ਨਾਲ ਉਤਰੇਗਾ। ਇਸ ਵਿੱਚ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੂੰ ਵੱਡੀ ਪਾਰੀ ਖੇਡਣੀ ਹੋਵੇਗੀ, ਜੋ ਲਗਾਤਾਰ ਚਾਰ ਮੈਚਾਂ ਵਿੱਚ ਅਸਫਲ ਰਿਹਾ। ਭਾਰਤ ਇਸ ਤੋਂ ਪਹਿਲਾਂ ਮੇਜ਼ਬਾਨ ਟੀਮ ਤੋਂ ਟੀ-20 ਲੜੀ ਜਿੱਤ ਚੁੱਕਾ ਹੈ, ਜਿਸ ਵਿੱਚ ਧਵਨ […]

ਫੂਲਕਾ ਨੇ ਨਿਯਮਾਂ ਅਨੁਸਾਰ ਢੁਕਵੇਂ ਫਾਰਮੈੱਟ ਵਿੱਚ ਨਹੀਂ ਭੇਜਿਆ ਸੀ ਅਸਤੀਫਾ

ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਵਿਧਾਇਕ ਫੂਲਕਾ ਦੇ ਅਸਤੀਫਾ ਪ੍ਰਵਾਨ ਹੋਣ ‘ਚ ਲੱਗੀ ਦੇਰੀ ਬਾਰੇ ਸਥਿਤੀ ਸਪੱਸ਼ਟ ਕੀਤੀ ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਅੱਜ ਦੱਸਿਆ ਕਿ ਵਿਧਾਨ ਸਭਾ ਹਲਕਾ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਸ੍ਰੀ ਐਚ.ਐਸ. ਫੂਲਕਾ ਦਾ ਅਸਤੀਫਾ ਨਿਯਮਾਂ ਅਨੁਸਾਰ ਢੁਕਵੇਂ ਫਾਰਮੈੱਟ ਵਿੱਚ ਨਾ ਹੋਣ ਕਾਰਨ ਪ੍ਰਵਾਨ ਨਹੀਂ ਕੀਤਾ ਗਿਆ ਸੀ। ਦੱਸੋਣਯੋਗ ਹੈ […]

ਭਗਤ ਰਵਿਦਾਸ ਜੀ ਦੇ ਅਸਥਾਨ ਦਾ ਮਾਮਲਾ ਹੱਲ ਕਰਨ ਲਈ ਹੋਣ ਸੰਜੀਦਾ ਯਤਨ- ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰੇ ਪੂਰਾ ਦਿਨ, ਜਦਕਿ ਸ਼੍ਰੋਮਣੀ ਕਮੇਟੀ ਦਫ਼ਤਰ ਅੱਧਾ ਦਿਨ ਰਹੇ ਬੰਦ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਹੈ ਕਿ ਦੇਸ਼ ਅੰਦਰ ਵੱਸਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ। ਇਹ ਪ੍ਰਗਟਾਵਾ ਉਨ੍ਹਾਂ ਦਿੱਲੀ ਵਿਖੇ ਭਗਤ ਰਵਿਦਾਸ ਜੀ ਦਾ […]