ਸ੍ਰੀ ਨਨਕਾਣਾ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਹਰਿਆਣਾ ਦੇ ਗੁਰਦੁਆਰਾ ਸਾਹਿਬ ਕਪਾਲ ਮੋਚਨ ਤੋਂ ਅੱਗੇ ਰਵਾਨਾ
ਨਗਰ ਕੀਰਤਨ ’ਚ ਉਤਸ਼ਾਹ ਨਾਲ ਹਿੱਸਾ ਲੈ ਕੇ ਸੰਗਤ ਨੇ ਪ੍ਰਗਟਾਈ ਸ਼ਰਧਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪੰਜ ਤਖ਼ਤ ਸਾਹਿਬਾਨ ਲਈ ਸਜਾਏ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਉਹ ਥਾਂ-ਥਾਂ […]




