April 24, 2026

ਕੈਪਟਨ ਅਮਰਿੰਦਰ ਸਿੰਘ ਵੱਲੋਂ ਈਦ ਮੌਕੇ ਘਰ ਵਰਗਾ ਅਹਿਸਾਸ ਕਰਵਾਉਣ ਲਈ ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਦੀ ਮੇਜ਼ਬਾਨੀ

ਚੰਡੀਗੜ – ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਲਈ ਅੱਜ ਦਿਲ ਨੂੰ ਛੂਹ ਜਾਣ ਵਾਲੇ ਪਲ ਸਨ। ਉਹ ਇਹ ਉਮੀਦ ਪਾਲੀ ਬੈਠੇ ਸਨ ਕਿ ਇਸ ਸਾਲ ਈਦ-ਉਲ-ਜ਼ੁਹਾ ਦਾ ਤਿਉਹਾਰ ਆਪਣੇ ਪਰਿਵਾਰਾਂ ਤੋਂ ਦੂਰ ਇਕੱਲਿਆਂ ਹੀ ਮਨਾਉਣਗੇ ਕਿਉਂਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਉਹ ਆਪਣੇ ਮਾਪਿਆਂ ਕੋਲ ਨਹੀਂ ਜਾ ਸਕਣਗੇ ਪਰ ਇੱਥੇ ਉਨਾਂ ਨੂੰ ਅਚੰਭਿਤ ਕਰਨ ਵਾਲੀ ਖੁਸ਼ੀ ਮਿਲੀ। […]

” ਯੋਗ ਅਤੇ ਜੀਵਨ ਦਰਸ਼ਨ” ਤੇ ਆਰੀਅਨਜ਼ ਵਿੱਚ ਸੈਸ਼ਨ ਆਯੋਜਿਤ

ਮੋਹਾਲੀ – ਆਰੀਅਨਜ਼ ਗਰੁੱਪ ਆਫ ਕਾਲਜਿਜ਼ , ਰਾਜਪੁਰਾ, ਨੇੜੇ ਚੰਡੀਗੜ ਵਿਖੇ ਅੱਜ ” ਯੋਗ ਅਤੇ ਜੀਵਨ ਦਰਸ਼ਨ” ਬਾਰੇ ਇੱਕ ਸੈਸ਼ਨ ਦਾ ਆਯੋਜਨ ਕੀਤਾ ਗਿਆ। ਸਾਧਵੀ ਦੇਵਅਦਿਤੀ, ਇੰਟੈਲੀਜੈਂਟ ਸਿਸਟਮ ਐਂਡ ਰੋਬੋਟਿਕਸ ਵਿੱਚ ਐਮ.ਟੈੱਕ, ਮਹਿਲਾ ਪਤੰਜਲੀ ਯੋਗ ਸਮਿਤੀ ਇਸ ਮੋਕੇ ਤੇ ਗੈਸਟ ਸਪੀਕਰ ਸਨ।ਇਸ ਸੈਸ਼ਨ ਦਾ ਆਯੋਜਨ ਵਿਦਿਆਰਥੀਆਂ ਨੂੰ ਯੋਗਾ ਦੀ ਮਹੱਤਤਾ, ਵਿਆਕਤੀ ਦੀ ਜੀਵਨ ਸ਼ੈਲੀ ਅਤੇ […]

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬਾਬਾ ਸਰਬਜੋਤ ਸਿੰਘ ਬੇਦੀ ਨਾਲ ਭੇਟ

ਮੁੱਖ ਮੰਤਰੀ ਤਰਫੋਂ ਸੰਤ ਸਮਾਜ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸੇਧ ਤੇ ਸੇਵਾ ਸੰਭਾਲ ਦੀ ਅਪੀਲ ਕੀਤੀ ਚੰਡੀਗੜ – ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਮਨਸੂਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ 16ਵੀਂ ਪੀੜ੍ਹੀ ਚੋਂ ਸੰਤ ਸਮਾਜ ਦੀ ਉਘੀ ਤੇ ਸਤਿਕਾਰਤ ਸ਼ਖ਼ਸੀਅਤ ਬਾਬਾ ਸਰਬਜੋਤ ਸਿੰਘ ਬੇਦੀ […]