ਪੰਜਾਬ ਸਰਕਾਰ ਪ੍ਰਾਈਵੇਟ ਉਦਯੋਗਿਕ ਪਾਰਕਾਂ ਨੂੰ ਉਤਸ਼ਾਹਿਤ ਕਰਨ ਲਈ ਸੀ.ਐਲ.ਯੂ./ਈ.ਡੀ.ਸੀ. ਤੋਂ ਛੋਟ ਦੇਵੇਗੀ: ਸੁੰਦਰ ਸ਼ਾਮ ਅਰੋੜਾ
ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਸੀ.ਐਲ.ਯੂ./ਈ.ਡੀ.ਸੀ. ਤੋਂ ਛੋਟ ਪ੍ਰਦਾਨ ਕਰਨ ਸਬੰਧੀ ਅਧਿਸੂਚਨਾ ਜਾਰੀ ਚੰਡੀਗੜ੍ਹ – ਪੰਜਾਬ ਸਰਕਾਰ ਉਦਯੋਗ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸੂਬੇ ‘ਚ ਪ੍ਰਾਈਵੇਟ ਉਦਯੋਗਿਕ ਪਾਰਕਾਂ ਵਿਕਸਿਤ ਕਰਨ ਹਿੱਤ ਸੀ.ਐਲ.ਯੂ. ਈ.ਡੀ.ਸੀ. ਤੋਂ ਛੋਟ ਦੇਵੇਗੀ।ਇਹ ਪ੍ਰਗਟਾਵਾ ਕਰਦਿਆਂ ਸੂਬੇ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਪ੍ਰਾਈਵੇਟ ਉਦਯੋਗਿਕ […]




