ਅਈਅਰ ਨੂੰ ਭਾਰਤੀ ਕ੍ਰਿਕਟ ਟੀਮ ’ਚ ਵੱਧ ਮੌਕੇ ਮਿਲਣ ਦੀ ਉਮੀਦ
ਭਾਰਤੀ ਬੱਲੇਬਾਜ਼ ਸ਼੍ਰੇਅਸ ਅਈਅਰ ਨੂੰ ਉਮੀਦ ਹੈ ਕਿ ਵੈਸਟ ਇੰਡੀਜ਼ ਖ਼ਿਲਾਫ਼ ਦੂਜੇ ਇੱਕ ਰੋਜ਼ਾ ਮੈਚ ਵਿੱਚ 71 ਦੌੜਾਂ ਦੀ ਖੇਡੀ ਪਾਰੀ ਕਾਰਨ ਉਸ ਨੂੰ ਭਾਰਤੀ ਟੀਮ ਵਿੱਚ ਪੱਕੀ ਥਾਂ ਬਣਾਉਣ ਵਿੱਚ ਮਦਦ ਮਿਲੇਗੀ। ਉਸ ਨੇ ਆਪਣੇ ਇਸ ਪ੍ਰਦਰਸ਼ਨ ਦਾ ਸਿਹਰਾ ਭਾਰਤ ‘ਏ’ ਟੀਮ ਨਾਲ ਜੁੜੇ ਰਹਿਣ ਨੂੰ ਦਿੱਤਾ।ਅਈਅਰ ਨੂੰ ਇੱਕ ਸਾਲ ਮਗਰੋਂ ਭਾਰਤੀ ਟੀਮ ਵਿੱਚ […]




