ਕਸ਼ਮੀਰ ਮਸਲੇ ’ਤੇ ਇਕਜੁੱਟ ਹੋਣ ਸਿਆਸੀ ਪਾਰਟੀਆਂ: ਕੁਰੈਸ਼ੀ
ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਵਿਰੋਧੀ ਪਾਰਟੀਆਂ ਨੂੰ ਕਸ਼ਮੀਰ ਮਸਲੇ ’ਤੇ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਕੁਰੈਸ਼ੀ ਨੇ ਕਿਹਾ ਕਿ ਮੁਲਕ ਨੂੰ ਇਸ ਮੁੱਦੇ ’ਤੇ ਇਕੱਠਿਆਂ ਖੜ੍ਹਨਾ ਚਾਹੀਦਾ ਹੈ। ਵਿਦੇਸ਼ ਮੰਤਰੀ ਇਥੇ ਈਦ ਮਨਾਉਣ ਦੇ ਨਾਲ ਸ਼ਰਨਾਰਥੀ ਕੈਂਪ ਦੀ ਫੇਰੀ ਪਾਉਣ ਲਈ ਆਏ ਸੀ।ਮਕਬੂਜ਼ਾ ਕਸ਼ਮੀਰ ਦੇ ਮੁਜ਼ੱਫ਼ਰਾਬਾਦ ਵਿੱਚ ਪੱਤਰਕਾਰਾਂ ਨੂੰ ਸੰਬੋਧਨ […]




