April 24, 2026

ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਕਿੱਲੋ ਹੈਰੋਇਨ ਅਤੇ 88 ਕਿੱਲੋ ਚੂਰਾ ਪੋਸਤ ਸਮੇਤ 6 ਤਸਕਰ ਕਾਬੂ

ਜਲੰਧਰ – ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਡਰੱਗ ਸਮੱਗਲਿੰਗ ਦੇ ਦੋਸ਼ਾਂ ‘ਚ ਸ਼ਾਮਲ 6 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਗ੍ਰਿਫਤਾਰ ਕੀਤੇ ਗਏ ਡਰੱਗ ਸਮੱਗਲਰਾਂ ‘ਚ 3 ਨਾਈਜੀਰੀਅਨ ਵੀ ਸ਼ਾਮਲ ਹਨ, ਜਿਨ੍ਹਾਂ ਤੋਂ ਹੈਰੋਇਨ ਦੀ ਬਰਾਮਦਗੀ ਕੀਤੀ ਗਈ ਹੈ। ਵੱਖ-ਵੱਖ […]

ਕ੍ਰਿਸ ਗੇਲ ਨੇ 300ਵਾਂ ਇੱਕ ਰੋਜ਼ਾ ਮੈਚ ਖੇਡ ਕੇ ਲਾਰਾ ਨੂੰ ਪਛਾੜਿਆ

ਕ੍ਰਿਸ ਗੇਲ ਭਾਰਤ ਖ਼ਿਲਾਫ਼ ਦੂਜੇ ਇੱਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਵਿੱਚ ਉਤਰਨ ਦੇ ਨਾਲ ਹੀ 300 ਇੱਕ ਰੋਜ਼ਾ ਖੇਡਣ ਵਾਲਾ ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ ਬਣ ਗਿਆ। ਭਾਰਤ ਖ਼ਿਲਾਫ਼ ਹੀ ਸਤੰਬਰ 1999 ਵਿੱਚ ਟੋਰਾਂਟੋ ਵਿੱਚ ਆਪਣੇ ਇੱਕ ਰੋਜ਼ਾ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਗੇਲ ਨੇ ਮਹਾਨ ਖਿਡਾਰੀ ਬਰਾਇਨ ਲਾਰਾ ਦਾ ਰਿਕਾਰਡ ਤੋੜਿਆ, ਜਿਸ ਨੇ 1990 […]

ਕੋਹਲੀ ਨੇ ਵੈਸਟ ਇੰਡੀਜ਼ ਖ਼ਿਲਾਫ਼ ਮੀਆਂਦਾਦ ਦਾ ਰਿਕਾਰਡ ਤੋੜਿਆ

ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਅੱਜ ਪਾਕਿਸਤਾਨ ਦੇ ਖਿਡਾਰੀ ਜਾਵੇਦ ਮੀਆਂਦਾਦ ਦਾ 26 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ ਅਤੇ ਉਹ ਵੈਸਟ ਇੰਡੀਜ਼ ਦੇ ਖ਼ਿਲਾਫ਼ ਇੱਕ ਰੋਜ਼ਾ ਕੌਮਾਂਤਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਬਣ ਗਿਆ। ਕੋਹਲੀ ਲੜੀ ਦੇ ਦੂਜੇ ਇੱਕ ਰੋਜ਼ਾ ਤੋਂ ਪਹਿਲਾਂ ਵੈਸਟ ਇੰਡੀਜ਼ ਖ਼ਿਲਾਫ਼ ਮੀਆਂਦਾਦ ਦੀਆਂ ਬਣਾਈਆਂ 1930 ਦੌੜਾਂ ਤੋਂ […]