ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਕਿਸਤਾਨ ਨੂੰ ਕਰਤਾਰਪੁਰ ਲਾਂਘੇ ਬਾਰੇ ਵਚਨਬੱਧਤਾ ਤੋਂ ਪਿੱਛੇ ਨਾ ਹਟਣ ਦੀ ਅਪੀਲ
ਦੁਵੱਲੇ ਹਿੱਤ ਵਿੱਚ ਅਟਾਰੀ-ਵਾਹਘਾ ਸਰਹੱਦ ‘ਤੇ ਵਪਾਰਕ ਸਬੰਧ ਬਹਾਲ ਕਰਨ ਦੀ ਮੰਗ ਚੰਡੀਗੜ੍ਹ – ਕਰਤਾਰਪੁਰ ਲਾਂਘੇ ਦੇ ਵਿਕਾਸ ਲਈ ਪਾਕਿਸਤਾਨ ਵਿੱਚ ਗਤੀਵਿਧੀਆਂ ਦੀ ਰਫ਼ਤਾਰ ਮੱਠੀ ਹੋਣ ‘ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਆਂਢੀ ਮੁਲਕ ਨੂੰ ਇਸ ਅਹਿਮ ਪ੍ਰਾਜੈਕਟ ‘ਤੇ ਆਪਣੀ ਵਚਨਬੱਧਤਾ ਤੋਂ ਪਿੱਛੇ ਨਾ ਹਟਣ ਦੀ ਅਪੀਲ ਕੀਤੀ ਹੈ […]




