ਕਸ਼ਮੀਰ ਦੇ ਮੁੱਦੇ ’ਤੇ ਚੀਨ ਵੱਲੋਂ ਪਾਕਿ ਦਾ ਸਮਰਥਨ
ਚੀਨ ਨੇ ਪਾਕਿਸਤਾਨ ਦਾ ਸਾਥ ਦੇਣ ਦੀ ਵਚਨਬੱਧਤਾ ਨੂੰ ਮੁੜ ਦੁਹਰਾਉਂਦਿਆਂ ਐਲਾਨ ਕੀਤਾ ਕਿ ਉਹ ਭਾਰਤ ਵੱਲੋਂ ਧਾਰਾ 370 ਨੂੰ ਖ਼ਤਮ ਕਰਨ (ਜੋ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦਿੰਦੀ ਹੈ) ਦੇ ਮਾਮਲੇ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਵਿੱਚ ਉਠਾਉਣ ਦੇ ਇਸਲਾਮਾਬਾਦ ਦੇ ਫੈਸਲਾ ਦਾ ਸਮਰਥਨ ਕਰਦਾ ਹੈ।ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਵੱਲੋਂ ਚੀਨੀ ਹਮਰੁਤਰਬਾ […]




