ਸੋਨੀਆ ਗਾਂਧੀ ਕਾਂਗਰਸ ਦੀ ਅੰਤਰਿਮ ਪ੍ਰਧਾਨ
ਨਵੀਂ ਦਿੱਲੀ – ਕਾਂਗਰਸ ਵਰਕਿੰਗ ਕਮੇਟੀ ਦੀ ਢਾਈ ਘੰਟੇ ਚੱਲੀ ਮੀਟਿੰਗ ਵਿੱਚ ਸੋਨੀਆ ਗਾਂਧੀ ਨੂੰ ਪਾਰਟੀ ਦੀ ਅੰਤਰਿਮ ਪ੍ਰਧਾਨ ਬਣਾ ਦਿੱਤਾ ਗਿਆ। ਸਵੇਰੇ ਤੋਂ ਹੀ ਕਾਂਗਰਸ ਪ੍ਰਧਾਨ ਦੀ ਚੋਣ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਸੀ। 12 ਘੰਟਿਆਂ ਤਕ ਚੱਲੇ ਮੀਟਿੰਗਾਂ ਦੇ ਦੌਰ ਤੋਂ ਬਾਅਦ ਸੋਨੀਆਂ ਦੇ ਨਾਂਅ ਉੱਤੇ ਕਾਂਗਰਸ ਵਰਕਿੰਗ ਕਮੇਟੀ ਵਿੱਚ ਆਮ ਸਹਿਮਤੀ ਬਣੀ। […]




