April 24, 2026

ਗੁਜਰਾਤ ਵਿੱਚ 3 ਮੰਜਿਲਾ ਇਮਾਰਤ ਡਿੱਗਣ ਕਰਨ 4 ਵਿਅਕਤੀਆਂ ਦੀ ਮੌਤ

ਅਹਿਮਦਾਬਾਦ – ਗੁਜਰਾਤ ਦੇ ਨਾਡੀਆਡ ਜ਼ਿਲੇ ਦੇ ਪ੍ਰਗਤੀਨਗਰ ਵਿੱਚ ਸ਼ੁੱਕਰਵਾਰ ਦੇਰ ਰਾਤ ਭਾਰੀ ਮੀਂਹ ਕਾਰਨ 3 ਮੰਜ਼ਲਾਂ ਇਮਾਰਤ ਡਿੱਗ ਗਈ| ਇਸ ਹਾਦਸੇ ਵਿਚ 4 ਵਿਅਕਤੀਆਂ ਦੀ ਮੌਤ ਹੋ ਗਈ| ਮਲਬੇ ਵਿੱਚ ਫਸੇ 9 ਵਿਅਕਤੀਆਂ ਨੂੰ ਬਚਾ ਲਿਆ ਗਿਆ ਹੈ ਅਤੇ ਸਥਾਨਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ| ਘਟਨਾ ਵਾਲੀ ਥਾਂ ਤੇ ਬਚਾਅ ਕੰਮ ਜਾਰੀ ਹੈ| […]

ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ

ਸ਼੍ਰੀਨਗਰ – ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ| ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਕਨਾਚਕ ਸੈਕਟਰ ਵਿੱਚ ਅੱਜ ਜੰਗਬੰਦੀ ਦਾ ਉਲੰਘਣ ਕੀਤਾ, ਜਿਸ ਦਾ ਬੀ. ਐਸ. ਐਫ. ਦੇ ਜਵਾਨ ਵੀ ਮੂੰਹ ਤੋੜ ਜਵਾਬ ਦੇ ਰਹੇ ਹਨ| ਇੱਥੇ ਦੱਸ ਦੇਈਏ ਕਿ ਜੰਮੂ-ਕਸ਼ਮੀਰ ਤੋਂ ਧਾਰਾ-370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਬੌਖਲਾ ਗਿਆ ਹੈ ਅਤੇ ਲਗਾਤਾਰ […]

ਸਿੱਖ ਵਿਦਵਾਨ ਡਾ. ਜਸਪਾਲ ਸਿੰਘ ਨੇ ਡਾ. ਰੂਪ ਸਿੰਘ ਦੀ ਪੁਸਤਕ ਕੀਤੀ ਸੰਗਤ ਅਰਪਣ

ਪੁਸਤਕ ’ਚ ਪਹਿਲੇ ਪਾਤਸ਼ਾਹ ਨਾਲ ਸਬੰਧਤ 31 ਗੁਰਦੁਆਰਿਆਂ ਬਾਰੇ ਜਾਣਕਾਰੀ ਦਰਜ਼ ਅੰਮ੍ਰਿਤਸਰ – ਪ੍ਰਸਿੱਧ ਸਿੱਖ ਚਿੰਤਕ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਪੁਸਤਕ ‘ਕਲਿ ਤਾਰਣਿ ਗੁਰੁ ਨਾਨਕ ਆਇਆ’ ਇਥੇ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਹੋਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੰਗਤ ਅਰਪਣ ਕੀਤੀ ਗਈ। ਪੁਸਤਕ ਜਾਰੀ ਕਰਨ […]