April 24, 2026

ਸੂਬਾ ਸਿੱਖਿਆ ਵਿਭਾਗ ਵਲੋਂ ਐਚ.ਡੀ.ਐਫ.ਸੀ. ਬੈਂਕ ਨਾਲ ਤਨਖਾਹ ਖਾਤੇ ਸਬੰਧੀ ਸਮਝੌਤਾ ਸਹੀਬੱਧ

ਖਾਤਾ ਧਾਰਕਾਂ ਨੂੰ ਦਿੱਤਾ ਜਾਵੇਗਾ 30 ਲੱਖ ਰੁਪਏ ਤੱਕ ਦਾ ਦੁਰਘਟਨਾ ਬੀਮਾ ਕਵਰ ਚੰਡੀਗੜ੍ਹ – ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਮੌਜੂਦਗੀ ਵਿਚ ਸਕੂਲ ਸਿੱਖਿਆ ਵਿਭਾਗ, ਪੰਜਾਬ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਐਚ.ਡੀ.ਐਫ.ਸੀ. ਬੈਂਕ ਦੇ ਬਰਾਂਚ ਮੁੱਖੀ ਸ੍ਰੀ ਵਿਨੀਤ ਅਰੋੜਾ ਵਲੋਂ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਦੇ ਤਨਖਾਹ ਖਾਤੇ ਸਬੰਧੀ ਸਮਝੌਤਾ ਸਹੀਬੱਧ ਕੀਤਾ ਗਿਆ।ਇਸ […]

ਜੰਮੂ ਕਸ਼ਮੀਰ ‘ਤੇ ਭਾਰਤ ਦੀ ਪਹਿਲ ਨਾਲ ਪਾਕਿ ਬੇਚੈਨ : ਵਿਦੇਸ਼ ਮੰਤਰਾਲਾ

ਨਵੀਂ ਦਿੱਲੀ – ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੰਮੂ ਕਸ਼ਮੀਰ ਉੱਤੇ ਭਾਰਤ ਦੀ ਪਹਿਲ ਨਾਲ ਪਾਕਿਸਤਾਨ ਬੇਚੈਨ ਹੈ ਅਤੇ ਉਸ ਨੂੰ ਲੱਗਦਾ ਹੈ ਕਿ ਜੇ ਜੰਮੂ ਕਸ਼ਮੀਰ ਵਿੱਚ ਵਿਕਾਸ ਹੋਵੇਗਾ ਤਾਂ ਉਹ ਲੋਕਾਂ ਨੂੰ ਗੁੰਮਰਾਹ ਨਹੀਂ ਕਰ ਸਕੇਗਾ ਅਤੇ ਇਸ ਲਈ ਇਹ ਦੁਨੀਆ ਦੇ ਸਾਹਮਣੇ ਦੁਵੱਲੇ ਸਬੰਧਾਂ ਦੀ ਚਿੰਤਾਜਨਕ ਤਸਵੀਰ ਪੇਸ਼ ਕਰਨ ਦੀ […]

ਜੰਮੂ ਤੋਂ ਹਟਾਈ ਧਾਰਾ 144- ਅੱਜ ਖੁੱਲਣਗੇ ਸਕੂਲ

ਜੰਮੂ- ਆਰਟੀਕਲ 370 ਅਤੇ 35-ਏ ਦੇ ਸਰਕਾਰ ਦੇ ਫ਼ੈਸਲੇ ਤੋਂ ਬਾਅਦ ਵਾਦੀ ਵਿੱਚ ਹੁਣ ਸਥਿਤੀ ਆਮ ਹੋਣ ਲੱਗੀ ਹੈ। ਸ਼ੁੱਕਰਵਾਰ ਨੂੰ ਘਾਟੀ ਦੀਆਂ ਸਥਾਨਕ ਮਸਜਿਦਾਂ ਵਿੱਚ ਜੁੰਮੇ ਦੀ ਨਮਾਜ ਲਈ ਕਰਫਿਊ ਵਿੱਚ ਢਿੱਲ ਦਿੱਤੀ ਗਈ। ਹਾਲਾਂਕਿ, ਸ਼੍ਰੀਨਗਰ ਦੇ ਇਤਿਹਾਸਕ ਜਾਮਾ ਮਸਜਿਦ ਵਿੱਚ ਲੋਕਾਂ ਨੂੰ ਇਕੱਠਾ ਨਹੀਂ ਹੋਣ ਦਿੱਤਾ ਗਿਆ। ਇਸ ਵਿਚਕਾਰ ਆਮ ਸਥਿਤੀ ਦੇ ਮੱਦੇਨਜ਼ਰਸ਼ੁੱਕਰਵਾਰ […]