April 24, 2026

ਪਟਿਆਲਾ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ-ਦੋ ਗ੍ਰਿਫ਼ਤਾਰ

ਪੈਸਿਆਂ ਦੇ ਲਾਲਚ ‘ਚ ਕੀਤਾ ਸੀ ਰੱਸੀ ਨਾਲ ਗਲਾ ਘੁੱਟ ਕੇ ਲੜਕੀ ਦਾ ਕਤਲ ਪਟਿਆਲਾ – ਪਟਿਆਲਾ ਪੁਲਿਸ ਨੇ ਇੱਕ ਲੜਕੀ ਦੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਇਸ ਕਤਲ ਦੇ ਮਾਮਲੇ ‘ਚ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ। ਇਹ ਕਤਲ 1 ਲੱਖ 80 ਹਜ਼ਾਰ ਰੁਪਏ ਦੇ ਲਾਲਚ ‘ਚ ਆ ਕੇ […]

ਮੁੱਖ ਮੰਤਰੀ ਪਾਕਿਸਤਾਨ ਦੇ ਫੈਸਲੇ ਤੋਂ ਫਿਕਰਮੰਦ ਪਰ ਕਰਤਾਰਪੁਰ ਲਾਂਘੇ ’ਤੇ ਕੋਈ ਅਸਰ ਨਾ ਪੈਣ ਪ੍ਰਤੀ ਆਸਵੰਦ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵੱਲੋਂ ਭਾਰਤ ਨਾਲ ਕੂਟਨੀਤਿਕ ਸਬੰਧ ਘਟਾਉਣ ਦੇ ਲਏ ਫੈਸਲੇ ’ਤੇ ਚਿੰਤਾ ਜ਼ਾਹਰ ਕਰਦਿਆਂ ਇਸ ਕਦਮ ਦਾ ਕਰਤਾਰਪੁਰ ਲਾਂਘੇ ਦੇ ਨਿਰਮਾਣ ’ਤੇ ਮਾੜਾ ਪ੍ਰਭਾਵ ਨਾ ਪੈਣ ਦੀ ਉਮੀਦ ਪ੍ਰਗਟਾਈ ਹੈ।ਇਸਲਾਮਾਬਾਦ ਵਿੱਚੋਂ ਭਾਰਤੀ ਹਾਈ ਕਮਿਸ਼ਨਰ ਨੂੰ ਕੱਢਣ ਦੇ ਫੈਸਲੇ ਅਤੇ ਨਵੀਂ ਦਿੱਲੀ ਨਾਲ ‘ਦੁੱਵਲੇ ਸਮਝੌਤਿਆਂ’ ਦਾ […]

375 ਸੀ.ਐੱਚ.ਟੀ. ਤੇ 1558 ਐੱਚ.ਟੀ. ਅਧਿਆਪਕਾਂ ਦੀ ਸਿੱਧੀ ਭਰਤੀ ਦਾ ਸਿੱਖਿਆ ਮੰਤਰੀ ਨੇ ਨਤੀਜਾ ਐਲਾਨਿਆ

ਚੰਡੀਗੜ – ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਵੱਲੋਂ ਅੱਜ ਚੰਡੀਗੜ ਵਿਖੇ 375 ਸੀ.ਐੱਚ.ਟੀ ਤੇ 1558 ਐੱਚ. ਟੀ. ਅਧਿਆਪਕਾਂ ਦੀ ਸਿੱਧੀ ਭਰਤੀ ਦੇ ਆਨ ਲਾਈਨ ਨਤੀਜੇ ਦਾ ਐਲਾਨ ਕੰਪਿਊਟਰ ਦਾ ਬਟਨ ਦਬਾ ਕੇ ਕੀਤਾ।ਸਿੱਖਿਆ ਵਿਭਾਗ ਵੱਲੋਂ ਨਸ਼ਰ ਕੀਤੀ ਜਾਣਕਾਰੀ ਅਨੁਸਾਰ ਡਾਇਰੈਕਟਰ ਸਿੱਖਿਆ ਭਰਤੀ ਡਾਇਰੈਕਟੋਰੇਟ-ਕਮ-ਡਾਇਰੈਕਟਰ ਜਰਨਲ ਸਕੂਲ ਸਿੱਖਿਆ, ਪੰਜਾਬ ਵੱਲੋਂ 375 ਸੀ.ਐੱਚ.ਟੀ ਅਤੇ 1558 ਐੱਚ.ਟੀ.ਅਧਿਆਪਕਾਂ ਦੀ […]