ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਅਚਾਨਕ ਮੌਤ ‘ਤੇ ਡਾ. ਚੀਮਾ ਵੱਲੋਂ ਦੁੱਖ ਦਾ ਪ੍ਰਗਟਾਵਾ
ਰੂਪਨਗਰ – ਰੂਪਨਗਰ ਭਾਰਤ ਦੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਜੀ ਦੀ ਅਚਾਨਕ ਹੋਈ ਮੌਤ ਕਾਰਨ ਪੂਰੇ ਹੀ ਦੇਸ਼ ਵਿਚ ਸੋਗ ਦੀ ਲਹਿਰ ਹੈ। ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਜੀ ਨੂੰ ਸੀਨੇ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਕੱਲ ਰਾਤ ਦਿੱਲੀ ਦੇ ਏਮਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ । ਜਿੱਥੇ ਉਨ੍ਹਾਂ ਦੀ ਦਿਲ ਦਾ ਦੌਰਾ […]




