April 23, 2026

ਅਯੋਧਿਆ ਕੇਸ: ਕੋਰਟ ਨੇ ਨਿਰਮੋਹੀ ਅਖਾੜਾ ਕੋਲੋਂ ਮੰਗੇ ਜ਼ਮੀਨ ਦੇ ਕਾਗਜ਼

ਨਵੀਂ ਦਿੱਲੀ – ਅਯੁੱਧਿਆ ਜ਼ਮੀਨੀ ਵਿਵਾਦ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਬੁੱਧਵਾਰ ਨੂੰ ਦੂਜੇ ਦਿਨ ਸੁਣਵਾਈ ਹੋਈ। ਇਸ ਦੌਰਾਨ ਬੈਂਚ ਨੇ ਨਿਰਮੋਹੀ ਅਖਾੜੇ ਨੂੰ ਸਬੰਧਿਤ 2.77 ਏਕੜ ਜ਼ਮੀਨ ਦੇ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ। ਇਸ ‘ਤੇ ਅਦਾਲਤ ਨੂੰ ਜਵਾਬ ਮਿਲਿਆ ਕਿ 1982 ਵਿੱਚ ਉੱਥੇ ਇੱਕ ਲੁੱਟ ਹੋਈ ਸੀ। ਜਿਸ ਵਿੱਚ ਸਾਰੇ ਦਸਤਾਵੇਜ਼ ਗਵਾਚ ਗਏ। ਮੰਗਲਵਾਰ […]

ਪਾਕਿਸਤਾਨ ਨੇ ਭਾਰਤ ਨਾਲ ਦੁਵੱਲਾ ਵਪਾਰ ਰੋਕਿਆ

ਵਾਹਗਾ ਬਾਰਡਰ ਬੰਦ ਕਰਨ ਦੀ ਤਿਆਰੀ : ਰਿਪੋਰਟ ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਰਾਸ਼ਟਰੀ ਸੁਰੱਖਿਆ ਕਮੇਟੀ ਨਾਲ ਕੀਤੀ ਗਈ ਮੀਟਿੰਗ ‘ਚ ਭਾਰਤ ਨਾਲ ਕੂਟਨੀਤਕ ਸਬੰਧ ਘਟਾਉਣ, ਦੁਵੱਲੇ ਵਪਾਰ ਬੰਦ ਕਰਨ ਅਤੇ ਦੁਵੱਲੇ ਪ੍ਰਬੰਧਾਂ ਦੀ ਸਮੀਖਿਆ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਾਕਿਸਤਾਨ ਨੇ ਕਿਹਾ ਕਿ ਉਹ ਕਸ਼ਮੀਰ ਸਬੰਧੀ […]

ਆਰ. ਬੀ. ਆਈ. ਨੇ ਲਗਾਤਾਰ ਚੌਥੀ ਵਾਰ ਕੀਤੀ ਰੈਪੋ ਰੇਟ ‘ਚ ਕਟੌਤੀ

ਨਵੀਂ ਦਿੱਲੀ – ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਰੈਪੋ ਰੇਟ ‘ਚ 0.35 ਫ਼ੀਸਦੀ ਦੀ ਕਟੌਤੀ ਕੀਤੀ ਹੈ। ਇਸ ਤੋਂ ਬਾਅਦ ਰੈਪੋ ਰੇਟ ਦੀ ਨਵੀਂ ਦਰ 5.40 ਫ਼ੀਸਦੀ ਹੋ ਗਈ ਹੈ, ਜਿਹੜੀ ਕਿ ਪਹਿਲਾਂ 5.75 ਫ਼ੀਸਦੀ ਸੀ। ਆਰ. ਬੀ. ਆਈ. ਨੇ ਲਗਾਤਾਰ ਚੌਥੀ ਵਾਰ ਦਰਾਂ ‘ਚ ਕਟੌਤੀ ਕੀਤੀ ਹੈ। ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ […]