April 23, 2026

ਅਮਰੀਕਾ ਪਾਬੰਦੀਆਂ ਹਟਾ ਲਏ ਤਾਂ ਗੱਲਬਾਤ ਲਈ ਤਿਆਰ ਹੈ ਈਰਾਨ : ਰੂਹਾਨੀ

ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਮੰਗਲਵਾਰ ਨੂੰ ਕਿਹਾ ਕਿ ਤੇਹਰਾਨ ਵਾਸ਼ਿੰਗਟਨ ਨਾਲ ਗੱਲਬਾਤ ਕਰਨ ਦੇ ਪੱਖ ਵਿਚ ਹੈ। ਇਸ ਤੋਂ ਪਹਿਲਾਂ ਅਮਰੀਕਾ ਨੂੰ ਇਸਲਾਮੀ ਗਣਤੰਤਰ ‘ਤੇ ਲਗਾਈਆਂ ਪਾਬੰਦੀਆਂ ਨੂੰ ਹਟਾ ਦੇਣਾ ਚਾਹੀਦਾ ਹੈ। ਇੱਥੇ ਦੱਸ ਦਈਏ ਕਿ ਪਰਮਾਣੂ ਸਮਝੌਤੇ ਤੋਂ ਵੱਖ ਹੋਣ ਦੇ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ‘ਤੇ ਭਾਰੀ ਆਰਥਿਕ ਪਾਬੰਦੀਆਂ […]

ਦਿਲ ਦਾ ਦੌਰਾ ਪੈਣ ਕਾਰਣ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਦਿਹਾਂਤ

ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਣ ਦਿਹਾਂਤ ਹੋ ਗਿਆ। ਉਹ 67 ਸਾਲਾਂ ਦੇ ਸਨ। ਜਾਣਕਾਰੀ ਅਨੁਸਾਰ ਦਿਲ ਦਾ ਦੌਰਾ ਪੈਣ ’ਤੇ ਉਨ੍ਹਾਂ ਨੂੰ ਰਾਤ 10.20 ਵਜੇ ਦਿੱਲੀ ਦੇ ਏਮਜ਼ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਜਿਥੇ ਉਨ੍ਹਾਂ ਨੇ ਆਖਰੀ ਸਾਹ ਲਿਆ। 2016 ਵਿਚ ਸੁਸ਼ਮਾ ਸਵਰਾਜ ਨੇ ਕਿਡਨੀ ਟਰਾਂਸਪਲਾਂਟ ਕਰਵਾਈ […]

ਕਾਬਲੀਅਤ ਸਫ਼ਲਤਾ ਦੀ ਗਾਰੰਟੀ ਨਹੀਂ: ਅੰਮ੍ਰਿਤਾ

ਫਿਲਮ ‘ਆਇਸ਼ਾ’ ਅਤੇ ‘ਕਾਈ ਪੋ ਚੇ’ ਰਾਹੀਂ ਸੁਰਖੀਆਂ ਵਿੱਚ ਆਈ ਅਦਾਕਾਰਾ ਅੰਮ੍ਰਿਤਾ ਪੁਰੀ ਦਾ ਕਹਿਣਾ ਹੈ ਕਿ ਫਿਲਮ ਇੰਡਸਟਰੀ ਵਿੱਚ ਸਫ਼ਲ ਹੋਣ ਲਈ ਕਾਬਲੀਅਤ ਨਾਲੋਂ ਕਿਸਮਤ ਵੱਧ ਅਹਿਮ ਹੁੰਦੀ ਹੈ।ਉਸ ਨੇ ਕਿਹਾ, ‘‘ਆਇਸ਼ਾ ਮੇਰੀ ਪਹਿਲੀ ਫਿਲਮ ਸੀ। ਉਸ ਤੋਂ ਪਹਿਲਾਂ ਮੈਂ ਦੋ ਸਾਲ ਵਾਰ-ਵਾਰ ਆਡੀਸ਼ਨ ਦਿੱਤੇ ਤਾਂ ਕਿਤੇ ਜਾ ਕੇ ਮੈਨੂੰ ਰੋਲ ਮਿਲਿਆ। ਉਹ ਮੇਰੇ […]