April 23, 2026

ਚੀਨ ਵਿੱਚ ਹੜ੍ਹ ਕਾਰਨ 6 ਵਿਅਕਤੀਆਂ ਦੀ ਮੌਤ ਤੇ ਕਈ ਲਾਪਤਾ

ਚੀਨ ਦੇ ਲੋਕਲ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਇੱਥੋਂ ਦੇ ਹੁਬੇਈ ਸੂਬੇ ਵਿੱਚ ਭਾਰੀ ਮੀਂਹ ਅਤੇ ਹੜ੍ਹ ਨੇ ਕਹਿਰ ਮਚਾ ਦਿੱਤਾ ਹੈ| ਇਸ ਕਾਰਨ 6 ਵਿਅਕਤੀਆਂ ਦੀ ਮੌਤ ਹੋ ਗਈ ਤੇ ਹੋਰ ਲਗਭਗ 6 ਵਿਅਕਤੀ ਲਾਪਤਾ ਹਨ, ਜਿਨ੍ਹਾਂ ਨੂੰ ਲੱਭਿਆ ਜਾ ਰਿਹਾ ਹੈ| ਅੱਜ ਤੜਕੇ 4 ਵਜੇ ਭਾਰੀ ਮੀਂਹ ਪਿਆ ਜਿਸ ਕਾਰਨ ਯੁੰਗਯਾਂਗ ਜ਼ਿਲੇ ਵਿੱਚ […]

ਟਰੰਪ ਵੱਲੋਂ ਅਮਕੀਰਾ ਵਿੱਚ ਵੈਨੇਜ਼ੁਏਲਾ ਦੀਆਂ ਸਰਕਾਰੀ ਜਾਇਦਾਦਾਂ ਜ਼ਬਤ ਕਰਨ ਦਾ ਹੁਕਮ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਵਿਰੁੱਧ ਵੱਡੀ ਕਾਰਵਾਈ ਕੀਤੀ| ਅਮਰੀਕਾ ਨੇ ਤਾਜ਼ਾ ਕਾਰਵਾਈ ਕਰਦਿਆਂ ਦੇਸ਼ ਵਿੱਚ ਵੈਨੇਜ਼ੁਏਲਾ ਸਰਕਾਰ ਦੀਆਂ ਸਾਰੀਆਂ ਸਰਕਾਰੀ ਜਾਇਦਾਦਾਂ ਨੂੰ ਜ਼ਬਤ ਕਰਨ ਦਾ ਆਦੇਸ਼ ਦਿੱਤਾ| ਰਾਸ਼ਟਰਪਤੀ ਦੇ ਆਦੇਸ਼ ਵਿਚ ਕਿਹਾ ਗਿਆ ਕਿ ਇਹ ਅਮਰੀਕਾ ਵਿਚ ਮੌਜੂਦ ਜਾਂ ਜਿਹੜੀ ਕਿਸੇ ਵੀ ਅਮਰੀਕੀ ਵਿਅਕਤੀ ਦੇ ਕੰਟਰੋਲ ਜਾਂ […]

ਮੁੱਖ ਮੰਤਰੀ ਨੇ ਐਡਵੋਕੇਟ ਜਨਰਲ ਨੂੰ ਬਰਗਾੜੀ ਕੇਸ ਵਿੱਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਦੀ ਮੁਖ਼ਾਲਫ਼ਤ ਕਰਨ ਲਈ ਆਖਿਆ

ਬਰਗਾੜੀ ਮਾਮਲੇ ਦੀ ਜਾਂਚ ’ਚ ਅੜਿੱਕਾ ਡਾਹੁਣ ਅਤੇ ਇਨਸਾਫ ਨਾ ਮਿਲਣ ਲਈ ਸਿੱਧੇ ਤੌਰ ’ਤੇ ਅਕਾਲੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਡਵੋਕੇਟ ਜਨਰਲ ਨੂੰ ਸੀ.ਬੀ.ਆਈ. ਅਦਾਲਤ ਵਿੱਚ ਬਰਗਾੜੀ ਕੇਸ ’ਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਦੀ ਮੁਖ਼ਾਲਫ਼ਤ ਕਰਨ ਦੇ ਹੁਕਮ ਦਿੱਤੇ ਹਨ। ਉਨਾਂ ਕਿਹਾ ਕਿ ਪੰਜਾਬ ਤੇ ਹਰਿਆਣਾ […]