April 23, 2026

ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦਾ ਵਫਦ ਕੈਬਨਿਟ ਮੰਤਰੀ ਰੰਧਾਵਾ ਅਤੇ ਸੁੱਖ ਸਰਕਾਰੀਆ ਨੂੰ ਮਿਲਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ‘ਚ ਪੰਜਾਬ ਸਰਕਾਰ ਨੂੰ ਸਹਿਯੋਗ ਦੇਣ ਦਾ ਵਾਅਦਾ ਚੰਡੀਗੜ – ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦਾ ਵਫ਼ਦ, ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਸਰਪ੍ਰਸਤ ਅਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਦੀ ਸਰਪ੍ਰਸਤੀ ਹੇਠ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਅਤੇ ਸ. ਸੁਖਬਿੰਦਰ ਸਿੰਘ ਸੁੱਖ ਸਰਕਾਰੀਆ […]

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਐਸਐਫ ਅੰਮ੍ਰਿਤਸਰ ਸੈਕਟਰ ਦੇ ਡੀਆਈਜੀ ਸ. ਜਤਿੰਦਰ ਸਿੰਘ ਓਬਰਾਏ ਨਤਮਸਤਕ ਹੋਏ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ -ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਬੀ.ਐਸ.ਐਫ. ਅੰਮ੍ਰਿਤਸਰ ਸੈਕਟਰ ਦੇ ਡੀਆਈਜੀ ਸ. ਜਤਿੰਦਰ ਸਿੰਘ ਓਬਰਾਏ ਨੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਇਸ ਮੌਕੇ ਉਨ੍ਹਾਂ ਦੀ ਪਤਨੀ ਬੀਬੀ ਦਪਿੰਦਰ ਕੌਰ ਵੀ ਮੌਜੂਦ ਸਨ। ਸ. ਓਬਰਾਏ ਅਤੇ ਉਨ੍ਹਾਂ ਦੀ ਪਤਨੀ ਪਾਵਨ […]

ਕਸ਼ਮੀਰੀ ਆਗੂਆਂ ਨੂੰ ਗਿ੍ਰਫਤਾਰ ਕਰਨਾ ਗਲਤ-ਕੈਪਟਨ ਅਮਰਿੰਦਰ ਸਿੰਘ, ਅਮਰਜੈਂਸੀ ਦੌਰਾਨ ਭਾਜਪਾ ਨੇ ਅਜਿਹੀਆਂ ਗਿ੍ਰਫਤਾਰੀਆਂ ਦਾ ਵਿਰੋਧ ਕੀਤਾ

ਅੱਤਵਾਦ ਜਾਂ ਕਰਤਾਰਪੁਰ ਦੇ ਲਾਂਘੇ ਨਾਲ ਧਾਰਾ 370 ਦਾ ਕੋਈ ਵੀ ਨਾਤਾ ਹੋਣ ਦੀ ਗੱਲ ਰੱਦ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਸਿਆਸੀ ਆਗੂਆਂ ਦੀ ਗਿ੍ਰਫਤਾਰੀ ਦਾ ਵਿਰੋਧ ਕੀਤਾ ਹੈ ਜਿਨਾਂ ਨੂੰ ਉਸ ਸਿਆਸੀ ਪਾਰਟੀ ਦੇ ਹੁਕਮਾਂ ’ਤੇ ਗਿ੍ਰਫਤਾਰ ਕੀਤਾ ਗਿਆ ਹੈ ਜਿਸ ਨੇ ਐਮਰਜੈਂਸੀ ਦੌਰਾਨ ਵਿਰੋਧੀ ਧਿਰ ਦੇ ਆਗੂਆਂ […]