ਧਾਰਾ 370 ਨੂੰ ਮਨਸੂਖ ਕਰਨਾ ਗੈਰ-ਸੰਵਿਧਾਨਿਕ ਤੇ ਗੈਰ-ਜਮਹੂਰੀ : ਕੈਪਟਨ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ‘ਤੇ ਆਪਣਾ ਫੈਸਲਾ ਥੋਪਣ ਦੇ ਢੰਗ-ਤਰੀਕੇ ਦੀ ਸਖ਼ਤ ਆਲੋਚਨਾ ਕਰਦਿਆਂ ਇਸ ਨੂੰ ਪੂਰੀ ਤਰ੍ਹਾਂ ਗੈਰ-ਸੰਵਿਧਾਨਿਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਫੈਸਲੇ ਨਾਲ ਜਿੱਥੇ ਮੁਲਕ ਦੇ ਜਮਹੂਰੀ ਢਾਂਚੇ ਨੂੰ ਮਲੀਆਮੇਟ ਕਰ ਦਿੱਤਾ, ਉੱਥੇ ਹੀ ਸੰਵਿਧਾਨਿਕ ਨੇਮਾਂ ਦੀਆਂ ਧੱਜੀਆਂ […]




